Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਸੀਐੱਮ ਚੰਨੀ, ਨਵਜੋਤ ਸਿੱਧੂ ਸਮੇਤ ਪੰਜਾਬ ਦੇ 3 ਆਗੂ ਹਿਮਾਚਲ ਜ਼ਿਮਨੀ ਚੋਣਾਂ ‘ਚ ਕਾਂਗਰਸ ਲਈ ਕਰਨਗੇ ਪ੍ਰਚਾਰ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ‘ਚ ਜ਼ਿਮਨੀ ਚੋਣਾਂ ਲਈ 30 ਅਕਤੂਬਰ ਨੂੰ ਚਾਰ ਸੀਟਾਂ ਲਈ ਵੋਟਾਂ ਪੈਣਗੀਆਂ। ਹਿਮਾਚਲ ਪ੍ਰਦੇਸ਼ ‘ਚ ਪੰਜਾਬ ਕਾਂਗਰਸ ਦੇ ਆਗੂ ਵੀ ਪ੍ਰਚਾਰ ਲਈ ਜਾਣਗੇ। ਹਾਈ ਕਮਾਨ ਨੇ ਮੁ4ਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਸਮੇਤ ਇਕ ਹੋਰ ਪੰਜਾਬ ਕਾਂਗਰਸੀ ਆਗੂ ਨੂੰ ਸਟਾਰ ਕੈਂਪੇਨਰ ਦੀ ਲਿਸਟ ‘ਚ ਸ਼ਾਮਲ ਕੀਤਾ ਹੈ। ਇਹ ਤਿੰਨੋ ਨੇਤਾ ਹਿਮਾਚਲ ‘ਚ ਕਾਂਗਰਸ ਕਮੇਟੀ ਦੇ ਪ੍ਰਚਾਰ ਲਈ ਜਾਣਗੇ।

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ‘ਚ ਤਿੰਨ ਵਿਧਾਨ ਸਭਾ ਤੇ ਇਕ ਲੋਕ ਸਭਾ ਦੀ ਮੰਡੀ ਸੀਟ ਲਈ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਅਜਿਹੇ ਵਿਚ ਹਿਮਾਚਲ ਭਾਜਪਾ ਤੇ ਕਾਂਗਰਸ ਨੇ ਮੰਡੀ ਲੋਕ ਸਭਾ ਸੀਟ ਤੇ ਅਰਕੀ, ਜੁੱਬਲ ਕੋਟਖਾਈ ਤੇ ਫਤੇਹਪੁਰ ਵਿਧਾਨ ਸਭਾ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ‘ਚ ਇਨ੍ਹਾਂ ਚਾਰਾਂ ਸੀਟਾਂ ਲਈ ਸਟਾਰ ਚੋਣ ਪ੍ਰਚਾਰਕਾਂ ਦੀ ਲਿਸਟ ਵੀ ਜਾਰੀ ਕੀਤੀ ਹੈ।

ਕਾਂਗਰਸ ਨੇ ਸਟਾਰ ਪ੍ਰਚਾਰ ਲਈ 20 ਆਗੂਆਂ ਦੀ ਲਿਸਟ ਜਾਰੀ ਕੀਤੀ ਹੈ ਜਿਨ੍ਹਾਂ ਵਿਚ ਪੰਜਾਬ ਤੋਂ ਨਵਜੋਤ ਸਿੰਘ ਸਿੱਧੂ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨਾ ਤੇ ਗੁਰਕੀਰਤ ਸਿੰਘ ਕੋਟਲੀ ਦਾ ਨਾਂ ਵੀ ਸ਼ਾਮਲ ਹੈ। ਉੱਥੇ ਹੀ ਰਾਜਸਥਾਨ ਤੋਂ ਕਾਂਗਰਸੀ ਆਗੂ ਸਚਿਨ ਪਾਇਲਟ, ਛੱਤੀਸਗੜ੍ਹ ਦੇ ਸੀਐੱਮ ਭੂਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਸੀਐੱਮ ਭੁਪਿੰਦਰ ਸਿੰਘ ਹੁੱਡਾ ਵੀ ਹਿਮਾਚਲ ‘ਚ ਕਾਂਗਰਸ ਲਈ ਚੋਣ ਪ੍ਰਚਾਰ ਲਈ ਜਾਣਗੇ। ਹਾਲ ਹੀ ‘ਚ ਕਾਂਗਰਸ ‘ਚ ਸ਼ਾਮਲ ਹੋਏ ਕਨ੍ਹਈਆ ਕੁਮਾਰ ਵੀ ਹਿਮਾਚਲ ‘ਚ ਕਾਂਗਰਸ ਲਈ ਪ੍ਰਚਾਰ ਕਰਦੇ ਨਜ਼ਰ ਆਉਣਗੇ।

Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਦਾ ਸੀਐੱਮ ਅਹੁਦੇ ਲਈ ਝਲਕਿਆ ਦਰਦ, ਬੋਲੇ-ਕਾਂਗਰਸ ਮਰਦੀ ਹੈ ਤਾਂ ਮਰੇ

Read Next

ਨਸ਼ਾ ਸਮੱਗਲਰਾਂ ‘ਤੇ ਨਕੇਲ ਕੱਸੀ ਜਾਵੇਗੀ : ਡੀਐੱਸਪੀ