Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਨਸ਼ਾ ਸਮੱਗਲਰਾਂ ‘ਤੇ ਨਕੇਲ ਕੱਸੀ ਜਾਵੇਗੀ : ਡੀਐੱਸਪੀ

ਗੁਰਾਇਆ : ਬਲਾਕ ਪੱਧਰੀ ਪਬਲਿਕ ਮੀਟਿੰਗ ਹਰਨੀਲ ਸਿੰਘ ਡੀਐੱਸਪੀ ਫਿਲੌਰ ਅਤੇ ਇੰਸਪੈਕਟਰ ਪਰਮਿੰਦਰ ਸਿੰਘ ਐੱਸਐੱਚਓ ਗੁਰਾਇਆ ਦੀ ਅਗਵਾਈ ਵਿਚ ਦੁੱਗਲ ਕੰਪਲੈਕਸ ਵਿਖੇ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਕੇਸ਼ ਦੁੱਗਲ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਅਤੇ ਬਲਜਿੰਦਰ ਕੁਮਾਰ ਪਾਹਵਾ ਕੌਂਸਲਰ ਨੇ ਸਮਾਜ ਵਿਚ ਫੈਲ ਰਹੀਆਂ ਬੁਰਾਈਆਂ ਬਾਰੇ ਦੱਸਿਆ ਕਿ ਨਸ਼ੇ ਵੇਚਣ ਤੇ ਮੋਟਰਸਾਈਕਲ ‘ਤੇ ਪਟਾਕੇ ਵਜਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬੇਨਤੀ ਕੀਤੀ ਗਈ ਤੇ ਗੁਰਾਇਆ ਵਿਚ ਟ੍ਰੈਫਿਕ ਸਬੰਧੀ ਵਿਚਾਰ ਕੀਤਾ ਗਿਆ। ਹਰਨੀਲ ਸਿੰਘ ਡੀਐੱਸਪੀ ਫਿਲੌਰ ਅਤੇ ਇੰਸਪੈਕਟਰ ਪਰਮਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਮਾੜੇ ਅਨਸਰਾਂ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਦੱਸਿਆ ਕਿ ਪਿਛਲੇ ਦਿਨਾਂ ਵਿਚ ਐੱਨਡੀਪੀਐੱਸ ਐਕਟ ਅਧੀਨ ਕਾਫੀ ਪਰਚੇ ਕੀਤੇ ਗਏ ਹਨ ਅਤੇ ਬਹੁਤ ਹੀ ਜਲਦੀ ਗੁਰਾਇਆ ਵਿਚ ਟ੍ਰੈਫਿਕ ਪੁਲਿਸ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਟ੍ਰੈਫਿਕ ਸੁਚਾਰੂ ਢੰਗ ਨਾਲ ਚਲ ਸਕੇ। ਚੇਅਰਮੈਨ ਦਾਰਾ ਸਿੰਘ ਰਾਏ ਵੱਲੋ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਵਿਚ ਚੇਅਰਪਰਸਨ ਬੀਬੀ ਹਰਜਿੰਦਰ ਕੌਰ, ਰਾਜਵਿੰਦਰ ਕੌਰ ਸੰਮਤੀ ਮੈਂਬਰ, ਨਵਦੀਪ ਸਿੰਘ ਸੰਮਤੀ ਮੈਂਬਰ, ਕੁਲਦੀਪ ਕੌਰ ਸਰਪੰਚ, ਅਰਜਨ ਸਿੰਘ ਗਰੇਵਾਲ, ਮੱਖਣ ਸਿੰਘ ਸੁਰਜਾ, ਜਗਜੀਵਨ ਸਿੰਘ ਭੋਗਲ ਗੁਰਵਿੰਦਰ ਸਿੰਘ ਸੰਧੂ, ਚੰਦਨ ਤਿਵਾੜੀ, ਗੁਰਮਿੰਦਰ ਸਿੰਘ, ਨਛੱਤਰ ਪਾਲ ਰੰਧਾਵਾ, ਜਸਵਿੰਦਰ ਸਿੰਘ ਕੌਂਸਲਰ, ਜੀਵਨ ਦਾਸ ਕੌਂਸਲਰ, ਰੋਸ਼ਨ ਲਾਲ ਬਿੱਟੂ ਕੌਂਸਲਰ, ਨਛੱਤਰ ਚੰਦ ਰਾਣਾ, ਪਰੀਤ ਪਾਲ ਸਿੰਘ ਵਿਰਕ, ਪਿਆਰਾ ਲਾਲ ਵਿਰਕ ਤੀਰਥ ਸਰਪੰਚ, ਜੀਵਨ ਐਡਵੋਕੇਟ, ਦੇਸ ਰਾਜ ਮੱਲ ਅਤੇ ਟੋਨੀ ਿਢੱਲੋਂ ਮੌਜੂਦ ਸਨ।

Vinkmag ad
Share Our Daily Posts

News Desk

Read Previous

ਸੀਐੱਮ ਚੰਨੀ, ਨਵਜੋਤ ਸਿੱਧੂ ਸਮੇਤ ਪੰਜਾਬ ਦੇ 3 ਆਗੂ ਹਿਮਾਚਲ ਜ਼ਿਮਨੀ ਚੋਣਾਂ ‘ਚ ਕਾਂਗਰਸ ਲਈ ਕਰਨਗੇ ਪ੍ਰਚਾਰ

Read Next

ਕੈਪਟਨ 3 ਦਿਨਾਂ ਤੋਂ ਦਿੱਲੀ ‘ਚ ਡਟੇ, G-23 ਆਗੂਆਂ ਨਾਲ ਮੁਲਾਕਾਤ ਦੀ ਚਰਚਾ, ਪੰਜਾਬ ‘ਚ ਭਖੀ ਸਿਆਸਤ