Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਹੋਏ ਨਸਮਤਕ

ਜਲੰਧਰ : ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਵੀਰ ਸਿਘ ਬਾਦਲ ਜਲੰਧਰ ਦੇ ਪ੍ਰਸਿੱਧ ਧਰਾਮਿਕ ਆਸਥਾਨ ਸ਼ਕਤੀ ਪੀਠ ਵਿਖੇ ਮੱਥਾ ਟੇਕਣ ਲਈ ਪੁਜੇ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲਣ ਕਿਸ਼ਨਗੜ੍ਹ ਨੇੜੇ ਬਹੁਜਨ ਸਮਾਜ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਦੇ ਉਦੇਸ਼ ਦੀ ਪ੍ਰਾਪਤ ਲਈ ਸਾਹਿਬ ਸ਼੍ਰੀ ਕਾਸ਼ੀ ਰਾਮ ਜੀ ਦੇ ਪ੍ਰੀ-ਨਿਰਮਾਣ ਦਿਵਸ ਨੂੰ ਸਮਰਪਿਤ ‘ਭੁੱਲ ਸੁਧਾਰ ਰੈਲੀ’ ਦੌਰਾਨ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ‘ਤੇ ਸਥਿਤ ਪ੍ਰਸਿੱਧ ਅੱਡਾ ਕਿਸ਼ਨਗੜ੍ਹ ਵਿਖੇ ਰੈਲੀ ਸ਼ੀਰਕਤ ਕਰਨ ਲਈ ਪੁੱਜੇ ਸਨ। ਇਸ ਰੈਲੀ ਵਿਚ ਜਾਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਪਾਤ ਕੀਤਾ ਤੇ ਉਸ ਦੌਰਾਨ ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਬੀਤੇ ਦਿਨੀਂ ਹਿਮਾਲ ਵਿਚ ਸਥਿਤ ਚਿੰਤਪੁਰਨੀ ਮੰਦਰ ਵਿਖੇ ਵੀ ਗਏ ਸਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ, ਪਠਾਨਕੋਟ ਚੌਕ ‘ਚ ਡਟੇ ਕਿਸਾਨ

Read Next

ਕੋਲਾ ਸੰਕਟ ਦੇ ਕਾਰਨ ਸ਼ਹਿਰ ਭਰ ‘ਚ 2-3 ਘੰਟੇੇ ਦਾ ਕੱਟ, ਐਤਵਾਰ ਨੂੰ 8 ਘੰਟੇ ਬਿਜਲੀ ਬੰਦ