Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਘਰ ਵੜ ਕੇ ਹਮਲਾ ਕਰਨ ਵਾਲੇ ਨਾਮਜ਼ਦ

ਲੁਧਿਆਣਾ : ਸਥਾਨਕ ਆਨੰਦ ਨਗਰ ਹੈਬੋਵਾਲ ਇਲਾਕੇ ਵਿਚ ਰਹਿਣ ਵਾਲੇ ਪੇਂਟ ਕਾਰੀਗਰ ਦੇ ਘਰ ਵੜ ਕੇ ਹਮਲਾ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਥਾਣਾ ਹੈਬੋਵਾਲ ਪੁਲਿਸ ਵੱਲੋਂ ਵੱਖ-ਵੱਖ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਰਾਮ ਕੁਮਾਰ ਦੇ ਬਿਆਨਾਂ ‘ਤੇ ਅਨੰਦ ਨਗਰ ਵਾਸੀ ਮਨਦੀਪ ਕੁਮਾਰ, ਸ਼ੈਲੀ ਅਤੇ ਪ੍ਰਤਾਪ ਸਿੰਘ ਉਰਫ਼ ਮਾਲੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮੁਤਾਬਕ ਉਸਨੇ ਕਥਿਤ ਮੁਲਜਮ ਮਨਦੀਪ ਕੁਮਾਰ ਦੇ ਮਕਾਨ ਨੂੰ ਪੇਂਟ ਕਰਨ ਦਾ 25 ਹਜ਼ਾਰ ਰੁਪਏ ਵਿੱਚ ਠੇਕਾ ਲਿਆ ਸੀ। ਸਾਰੀ ਗੱਲਬਾਤ ਤੈਅ ਹੋਣ ਮਗਰੋਂ ਮੁੱਦਈ ਨੇ ਅਡਵਾਂਸ ਦੇ ਰੂਪ ਵਿੱਚ 6 ਹਜ਼ਾਰ ਰੁਪਏ ਮਨਦੀਪ ਕੁਮਾਰ ਕੋਲੋਂ ਲੈ ਲਏ। ਰਾਮ ਕੁਮਾਰ ਮੁਤਾਬਕ 5 ਅਕਤੂਬਰ ਨੂੰ ਉਸ ਦੀ ਤਬੀਅਤ ਖ਼ਰਾਬ ਹੋ ਗਈ ਅਤੇ ਉਹ ਆਪਣੇ ਘਰ ਵਿੱਚ ਵੀ ਮੌਜੂਦ ਸੀ। ਇਸ ਦੌਰਾਨ ਉਕਤ ਮੁਲਜ਼ਮ ਆਪਣੇ ਸਾਥੀਆਂ ਸਣੇ ਉਸ ਦੇ ਘਰ ਵੜ ਆਇਆ ਤੇ ਉਸ ਦੀ ਕੁੱਟਮਾਰ ਕੀਤੀ। ਰੌਲਾ ਪੈਣ ‘ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਮੁਤਾਬਕ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਕੋਲਾ ਸੰਕਟ ਦੇ ਕਾਰਨ ਸ਼ਹਿਰ ਭਰ ‘ਚ 2-3 ਘੰਟੇੇ ਦਾ ਕੱਟ, ਐਤਵਾਰ ਨੂੰ 8 ਘੰਟੇ ਬਿਜਲੀ ਬੰਦ

Read Next

ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਣਗੇ 157 ਅਸ਼ਟਾਮਫਰੋਸ਼ ਲਾਇਸੰਸ