Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਫੈਕਟਰੀ ਮਾਲਕਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਲੁਧਿਆਣਾ : ਫੈਕਟਰੀ ਦੇ ਬਾਹਰ ਖੜ੍ਹੇ ਕਾਰੋਬਾਰੀਆਂ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਸ਼ਾਮ ਨਗਰ ਵਾਸੀ ਜਸਪ੍ਰਰੀਤ ਸਿੰਘ ਦੇ ਬਿਆਨਾਂ ‘ਤੇ ਸਿੰਘਪੁਰਾ ਦੇ ਰਹਿਣ ਵਾਲੇ ਅਮਰਜੀਤ ਸਿੰਘ ਅਤੇ ਗੋਰਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਜਸਪ੍ਰਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਮੁਲਜ਼ਮਾਂ ਨਾਲ ਪੁਰਾਣੀ ਰੰਜਿਸ਼ ਚਲਦੀ ਆ ਰਹੀ ਹੈ। ਸ਼ਾਮ ਵੇਲੇ ਉਹ ਆਪਣੇ ਭਰਾ ਗੁਰਪ੍ਰਰੀਤ ਸਿੰਘ ਦੇ ਨਾਲ ਮੁਹੱਲਾ ਸਿੰਘਪੁਰਾ ਵਿਚ ਪੈਂਦੀ ਆਪਣੀ ਫੈਕਟਰੀ ਦੇ ਬਾਹਰ ਖੜ੍ਹੇ ਸਨ। ਪੁਰਾਣੀ ਰੰਜਿਸ਼ ਦੇ ਚੱਲਦੇ ਦੋਵਾਂ ਮੁਲਜ਼ਮਾਂ ਨੇ ਉਸ ਅਤੇ ਉਸ ਦੇ ਭਰਾ ਗੁਰਪ੍ਰਰੀਤ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਫੱਟੜ ਕਰ ਦਿੱਤਾ। ਜ਼ਖ਼ਮੀ ਹੋਏ ਦੋਵਾਂ ਕਾਰੋਬਾਰੀਆਂ ਨੂੰ ਸੀਐੱਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਧਰ ਇਸ ਮਾਮਲੇ ‘ਚ ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਜਸਪ੍ਰਰੀਤ ਸਿੰਘ ਦੇ ਬਿਆਨਾਂ ‘ਤੇ ਅਮਰਜੀਤ ਸਿੰਘ ਅਤੇ ਗੋਰਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਖੇਤੀ ਕਾਨੂੰਨ ਬਣਾ ਕੇ ਕੇਂਦਰ ਨੇ ਸੂਬਿਆਂ ਦਾ ਅਧਿਕਾਰ ਖੋਹਿਆ : ਐਡਵੋਕੇਟ ਿਢੱਲੋਂ

Read Next

ਪੰਜਾਬ ‘ਚ ਕੋਲ਼ੇ ਦਾ ਸੰਕਟ ਵਧਿਆ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਇਕ ਯੂਨਿਟ ਹੋਇਆ ਬੰਦ