Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਕੱਲ੍ਹ ਪੰਜਾਬ ਦੌਰੇ ‘ਤੇ ਆਉਣਗੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਜਾਣੋ ਕਿਉਂ

ਜਲੰਧਰ : ਦਿੱਲੀ ਦੇ ਸੀਐਮ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੱਲ੍ਹ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਇੰਚਾਰਜ ਰਾਘਵ ਚੱਢਾ ਨੇ ਚੰਡੀਗਡ਼੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਡੇਢ ਦਿਨ ਦੇ ਦੌਰੇ ’ਤੇ ਪੰਜਾਬ ਆ ਰਹੇ ਹਨ। ਉਹ 12 ਅਕਤੂਬਰ ਨੂੰ ਪੰਜਾਬ ਪਹੁੰਚਣਗੇ। ਬਾਅਦ ਦੁਪਹਿਰ 3 ਵਜੇ ਸਵ. ਸੇਵਾ ਸਿੰਘ ਸੇਖਵਾਂ ਦੇ ਘਰ ਜਾਣਗੇ। ਉਨ੍ਹਾਂ ਦੇ ਪਰਿਵਾਰ ਨਾਲ ਉਨ੍ਹਾਂ ਦੀ ਮੌਤ ਦੇ ਦੁੱਖ ਦਾ ਪ੍ਰਗਟਾਵਾ ਕਰਨਗੇ।

ਇਸ ਉਪਰੰਤ ਸ਼ਾਮ ਨੂੰ ਉਹ ਜਲੰਧਰ ਦੇ ਪ੍ਰਸਿੱਧ ਦੇਵੀ ਤਲਾਬ ਮੰਦਰ ਮੱਥਾ ਟੇਕਣਗੇ। ਪੰਜਾਬ ਦੀ ਖੁਸ਼ਹਾਲੀ, ਅਮਨ ਪਿਆਰ ਤੇ ਸ਼ਾਂਤੀ ਲਈ ਮਾਂ ਦੇ ਦਰਬਾਰ ਵਿਚ ਮੱਥਾ ਟੇਕ ਕੇ ਆਪਣੀ ਹਾਜ਼ਰੀ ਲਗਵਾਉਣਗੇ ਅਤੇ ਪ੍ਰਾਰਥਨਾ ਕਰਨਗੇ।

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਸਿਆਸਤਦਾਨ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਖੁਦ ਉਨ੍ਹਾਂ ਦੇ ਗ੍ਰਹਿ ਸਥਾਨ ਵਿਖੇ ਗਏ ਸਨ। ਉਸ ਵੇਲੇ ਸਿਆਸੀ ਗਲਿਆਰਿਆਂ ਵਿਚ ਇਹ ਕਾਫੀ ਚਰਚਾ ਦਾ ਵਿਸ਼ਾ ਸੀ ਕਿ ਆਮ ਆਦਮੀ ਪਾਰਟੀ ਸੇਵਾ ਸਿੰਘ ਸੇਖਵਾਂ ਨੂੰ ਆਪ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਸਕਦੀ ਹੈ।

Vinkmag ad
Share Our Daily Posts

News Desk

Read Previous

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਕੀਤਾ ਅਗਵਾ, ਦੋਸ਼ੀ ਖ਼ਿਲਾਫ਼ ਮਾਮਲਾ ਦਰਜ

Read Next

ਜਲੰਧਰ ਦੇ ਪੀਪੀਆਰ ਮਾਲ ਨੇੜੇ ਲੱਗੀ ਭਿਆਨਕ ਅੱਗ, ਦਹਿਸ਼ਤ ‘ਚ ਝੌਪੜੀਆਂ ਛੱਡ ਕੇ ਭੱਜੇ ਲੋਕ, 5 ਕਿੱਲੋਮੀਟਰ ਦੂਰ ਤਕ ਨਜ਼ਰ ਆ ਰਿਹਾ ਧੂੰਆ