Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 28, 2026

ਜਲੰਧਰ ਦੇ ਪੀਪੀਆਰ ਮਾਲ ਨੇੜੇ ਲੱਗੀ ਭਿਆਨਕ ਅੱਗ, ਦਹਿਸ਼ਤ ‘ਚ ਝੌਪੜੀਆਂ ਛੱਡ ਕੇ ਭੱਜੇ ਲੋਕ, 5 ਕਿੱਲੋਮੀਟਰ ਦੂਰ ਤਕ ਨਜ਼ਰ ਆ ਰਿਹਾ ਧੂੰਆ

ਜਲੰਧਰ : ਇੱਥੇ ਪੀਪੀਆਰ ਮਾਲ ਨੇੜੇ ਕਿਡਨੀ ਹਸਪਤਾਲ ਤੇ ਪੀਵੀਆਰ ਮਾਲ ਦੇ ਵਿਚਕਾਰ ਕੂੜੇ ਦੇ ਢੇਰ ‘ਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀ ਟੀਮ ਦੇ ਨਾਲ ਥਾਣਾ ਡਵੀਜ਼ਨ ਛੇ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਕੇ ਲੋਕਾਂ ਨੂੰ ਕੱਢਣ ਦਾ ਯਤਨ ਕਰ ਰਹੀ ਹੈ। ਇੱਥੇ ਖਾਲੀ ਗਰਾਊਂਡ ‘ਚ ਕੂੜੇ ਦਾ ਢੇਰ ਲੱਗਾ ਸੀ। ਆਸ-ਪਾਸ ਕੂੜਾ ਇਕੱਤਰ ਕਰਨ ਵਾਲੇ ਲੋਕਾਂ ਦੀਆਂ ਝੌਪੜੀਆਂ ਵੀ ਅੱਗ ਦੀ ਲਪੇਟ ‘ਚ ਆ ਗਈਆਂ ਹਨ। ਘਟਨਾ ਵਾਲੀ ਥਾਂ ਵਾਰ-ਵਾਰ ਧਮਾਕੇ ਹੋ ਰਹੇ ਹਨ। ਆਸਪਾਸ ਸੈਂਕੜੇ ਲੋਕਾਂ ਦੀ ਭੀੜ ਮੌਜੂਦ ਹੈ। ਅੱਗੇ ਦੇ ਧੂੰਏਂ ਨੂੰ ਕਈ ਕਿੱਲੋਮੀਟਰ ਦੂਰੋਂ ਵੀ ਦੇਖਿਆ ਜਾ ਸਕਦਾ ਹੈ। ਝੁੱਗੀ-ਝੌਪੜੀਆਂ ‘ਚ ਸੈਂਕੜੇ ਲੋਕ ਰਹਿੰਦੇ ਹਨ। ਅੱਗ ਲੱਗਣ ‘ਤੇ ਦਹਿਸ਼ਤ ‘ਚ ਸਾਰੇ ਲੋਕ ਬਾਹਰ ਆ ਗਏ ਹਨ। ਹੁਣ ਤਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

 

Vinkmag ad
Share Our Daily Posts

News Desk

Read Previous

ਕੱਲ੍ਹ ਪੰਜਾਬ ਦੌਰੇ ‘ਤੇ ਆਉਣਗੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਜਾਣੋ ਕਿਉਂ

Read Next

ਬਿਜਲੀ ਮੁਲਾਜਮਾਂ ਨੇ ਕੀਤਾ ਰੋਸ ਮੁਜ਼ਾਹਰਾ