Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਅੱਜ ਜਲੰਧਰ ਆਉਣਗੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਜਾਣੋ ਕਿਉਂ

ਜਲੰਧਰ : ਦਿੱਲੀ ਦੇ ਸੀਐਮ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅੱਜ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਇੰਚਾਰਜ ਰਾਘਵ ਚੱਢਾ ਨੇ ਚੰਡੀਗਡ਼੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਡੇਢ ਦਿਨ ਦੇ ਦੌਰੇ ’ਤੇ ਪੰਜਾਬ ਆ ਰਹੇ ਹਨ। ਉਹ 12 ਅਕਤੂਬਰ ਨੂੰ ਪੰਜਾਬ ਪਹੁੰਚਣਗੇ। ਬਾਅਦ ਦੁਪਹਿਰ 3 ਵਜੇ ਸਵ. ਸੇਵਾ ਸਿੰਘ ਸੇਖਵਾਂ ਦੇ ਘਰ ਜਾਣਗੇ। ਉਨ੍ਹਾਂ ਦੇ ਪਰਿਵਾਰ ਨਾਲ ਉਨ੍ਹਾਂ ਦੀ ਮੌਤ ਦੇ ਦੁੱਖ ਦਾ ਪ੍ਰਗਟਾਵਾ ਕਰਨਗੇ।

ਇਸ ਉਪਰੰਤ ਸ਼ਾਮ ਨੂੰ ਉਹ ਜਲੰਧਰ ਦੇ ਪ੍ਰਸਿੱਧ ਦੇਵੀ ਤਲਾਬ ਮੰਦਰ ਮੱਥਾ ਟੇਕਣਗੇ। ਪੰਜਾਬ ਦੀ ਖੁਸ਼ਹਾਲੀ, ਅਮਨ ਪਿਆਰ ਤੇ ਸ਼ਾਂਤੀ ਲਈ ਮਾਂ ਦੇ ਦਰਬਾਰ ਵਿਚ ਮੱਥਾ ਟੇਕ ਕੇ ਆਪਣੀ ਹਾਜ਼ਰੀ ਲਗਵਾਉਣਗੇ ਅਤੇ ਪ੍ਰਾਰਥਨਾ ਕਰਨਗੇ।

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਸਿਆਸਤਦਾਨ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਖੁਦ ਉਨ੍ਹਾਂ ਦੇ ਗ੍ਰਹਿ ਸਥਾਨ ਵਿਖੇ ਗਏ ਸਨ। ਉਸ ਵੇਲੇ ਸਿਆਸੀ ਗਲਿਆਰਿਆਂ ਵਿਚ ਇਹ ਕਾਫੀ ਚਰਚਾ ਦਾ ਵਿਸ਼ਾ ਸੀ ਕਿ ਆਮ ਆਦਮੀ ਪਾਰਟੀ ਸੇਵਾ ਸਿੰਘ ਸੇਖਵਾਂ ਨੂੰ ਆਪ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਸਕਦੀ ਹੈ।

Vinkmag ad
Share Our Daily Posts

News Desk

Read Previous

ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਪੰਜਾਬ ਮੈਡੀਕਲ ਕੌਂਸਲ ਨਾਲ ਸਬੰਧਤ 15 ਸੇਵਾਵਾਂ, ਪੜ੍ਹੋ ਪੂਰੀ ਲਿਸਟ

Read Next

ਵਿਆਹੁਤਾ ਵੱਲੋਂ ਪ੍ਰੇਮ ਸਬੰਧਾਂ ‘ਚ ਅੜਿੱਕੇ ਬਣਦੇ ਪਤੀ ਦਾ ਕਤਲ, ਮਰਹੂਮ ਅਦਾਲਤ ‘ਚ ਪਿਆਦੇ ਵਜੋਂ ਕਰਦਾ ਸੀ ਕੰਮ