Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

11 ਦਿਨਾਂ ’ਚ 244 ਕਰੋੜ ਦੀ ਬਿਜਲੀ ਖਰੀਦੀ, ਫਿਰ ਵੀ 6-6 ਘੰਟੇ ਦੇ ਪਾਵਰ ਕੱਟ ਜਾਰੀ

ਪਟਿਆਲਾ : ਕੋਲੇ ਦੀ ਘਾਟ ਕਰਕੇ ਪੰਜਾਬ ਟਚ ਬਿਜਲੀ ਦਾ ਸੰਕਟ ਬਰਕਰਾਰ ਹੈ। ਪੰਜਾਬ ਰਾਜ ਬਿਜਲੀ ਨਿਗਮ 11 ਦਿਨ ਵਿਚ 244 ਕਰੋੜ ਤੋਂ ਵੱਧ ਦੀ ਬਿਜਲੀ ਖਰੀਦ ਕੇ ਵੀ ਬਿਜਲੀ ਦੀ ਮੰਗ ਪੂਰੀ ਨਹੀਂ ਕਰ ਸਕਿਆ ਹੈ ਲੋਕਾਂ ਨੂੰ ਪਾਵਰ ਕੱਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਨੂੰ ਪੰਜਾਬ ਵਿਚ ਸਿਰਫ ਦੋ ਥਰਮਲਾਂ ਕੋਲ 12 ਰੈਕ ਕੋਲਾ ਪੁੱਜਿਆ। ਇਨਾਂ ਥਰਮਲਾਂ ਵਿਚ ਵੀ ਹੁਣ ਸਿਫਰ ਇਕ ਜਾਂ ਢੇਡ ਦਿਨ ਦਾ ਕੋਲਾ ਬਚਿਆ ਹੈ। ਇਸ ਤੋਂ ਇਲਾਵਾ 47 ਰੈਕ ਹਾਲੇ ਰਾਹ ਵਿਚ ਦੱਸੇ ਜਾ ਰਹੇ ਹਨ ਜੋਕਿ ਲਗਪਗ ਦੋ ਦਿਨ ਤੱਕ ਥਰਮਲਾਂ ਤੱਕ ਪੁੱਜਣ ਦੀ ਆਸ ਹੈ। ਇਕ ਪਲਾਂਟ ਇਕ ਦਿਨ ਵਿਚ 22 ਰੈਕ ਕੋਲਾ ਖਪਾਉਂਦਾ ਹੈ ਤੇ ਆਉਣ ਵਾਲਾ ਕੋਲਾ ਵੀ ਸਿਫਰ ਦੋ ਦਿਨ ਦਾ ਹੀ ਹੈ। ਸੋਮਵਾਰ ਨੂੰ ਪੰਜਾਬ ਵਿਚ ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਤੱਕ ਪੁੱਜੀ ਗਈ ਹੈ ਜਦੋਂਕਿ ਬਿਜਲੀ ਨਿਗਮ ਸਿਫਰ ਅੱਠ ਹਜ਼ਾਰ ਮੈਗਾਵਾਟ ਤੱਕ ਹੀ ਸਪਲਾਈ ਕਰ ਸਕਿਆ ਹੈ।

ਮੰਗ ਤੇ ਸਪਲਾਈ ਵਿਚ ਇਕ ਹਜ਼ਾਰ ਮੈਗਾਵਾਟ ਦੇ ਫਰਕ ਕਾਰਨ ਪੰਜਾਬ ਵਿਚ 2 ਤੋਂ 6 ਘੰਟੇ ਤੱਕ ਦੇ ਪਾਵਰ ਕੱਟ ਲੱਗੇ ਹਨ।

ਬਿਜਲੀ ਉਤਪਾਦਨ ਪ੍ਰਭਾਵਿਤ ਹੋਣ ਕਾਰਨ ਪੰਜਾਬ ਰਾਜ ਬਿਜਲੀ ਨਿਗਮ ਵਲੋਂ ਓਪਨ ਐਕਸਚੇਂ ਤੋਂ ਰੋਜ਼ਾਨਾ ਕਰੋੜਾਂ ਦੀ ਬਿਜਲੀ ਖ੍ਰੀਦਣੀ ਪੈ ਰਹੀ ਹੈ।

 

Vinkmag ad
Share Our Daily Posts

News Desk

Read Previous

ਵਿਆਹੁਤਾ ਵੱਲੋਂ ਪ੍ਰੇਮ ਸਬੰਧਾਂ ‘ਚ ਅੜਿੱਕੇ ਬਣਦੇ ਪਤੀ ਦਾ ਕਤਲ, ਮਰਹੂਮ ਅਦਾਲਤ ‘ਚ ਪਿਆਦੇ ਵਜੋਂ ਕਰਦਾ ਸੀ ਕੰਮ

Read Next

ਲੁਧਿਆਣਾ ‘ਚ ਬਿਜਲੀ ਸੰਕਟ ਤੇਜ਼, 8 ਤੋਂ 10 ਘੰਟੇ ਦਾ ਕੱਟ ਲੱਗਣ ਨਾਲ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ