Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਜੋੜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਮੁਲਜ਼ਮਾਂ ਨੇ ਜੋੜੇ ਉੱਪਰ ਹਮਲਾ ਕਰ ਦਿੱਤਾ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਲਲਤੋਂ ਦੀ ਰਹਿਣ ਵਾਲੀ ਹਰਦੀਪ ਕੌਰ ਦੇ ਬਿਆਨਾਂ ਉਪਰ ਪਿੰਡ ਲਲਤੋਂ ਦੇ ਹੀ ਵਾਸੀ ਕੁਲਵੰਤ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਰਾਮਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਹਰਪ੍ਰਰੀਤ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਉਨ੍ਹਾਂ ਨਾਲ ਦੀਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ। ਸਵੇਰੇ 9 ਵਜੇ ਦੇ ਕਰੀਬ ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੜਕਾਇਆ। ਹਰਪ੍ਰਰੀਤ ਕੌਰ ਦੇ ਪਤੀ ਕਮਲਜੀਤ ਸਿੰਘ ਨੇ ਜਿਵੇਂ ਹੀ ਦਰਵਾਜ਼ਾ ਖੋਲਿ੍ਹਆ ਤਾਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਮੁਲਜ਼ਮਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਥਿਆਰਾਂ ਨਾਲ ਸੱਟਾਂ ਮਾਰਨ ਤੋਂ ਬਾਅਦ ਮੁਲਜ਼ਮਾਂ ਨੇ ਕਿਸੇ ਤਿੱਖੀ ਵਸਤੂ ਨਾਲ ਹਰਪ੍ਰਰੀਤ ਕੌਰ ਦੇ ਸਿਰ ਦੇ ਪਿੱਛੇ ਜ਼ੋਰ ਨਾਲ ਸੱਟ ਮਾਰੀ। ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀਆਂ ਨੂੰ ਗੁਰੂ ਤੇਗ ਬਹਾਦਰ ਹਸਪਤਾਲ ਮਾਡਲ ਟਾਊਨ ਦਾਖ਼ਲ ਕਰਵਾਇਆ ਗਿਆ। ਇਸ ਮਾਮਲੇ ‘ਚ ਜਾਂਚ ਅਧਿਕਾਰੀ ਏਐੱਸਆਈ ਓਮ ਪ੍ਰਕਾਸ਼ ਦਾ ਕਹਿਣਾ ਹੈ ਕਿ ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ’ਚ ਕਈ ਸਿਹਤ ਅਧਿਕਾਰੀਆਂ ਦੇ ਤਬਾਦਲੇ, ਡਾ. ਰਣਜੀਤ ਸਿੰਘ ਜਲੰਧਰ ਦੇ ਨਵੇਂ ਸਿਵਲ ਸਰਜਨ

Read Next

ਜਾਨ ਜ਼ੋਖਮ ‘ਚ ਪਾ ਕੇ ਨੌਜਵਾਨ ਨੂੰ ਰੇਲਗੱਡੀ ਹੇਠ ਆਉਣ ਤੋਂ ਬਚਾਇਆ