Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧਾ ਨਿੰਦਣਯੋਗ: ਸ਼ਾਹਪੁਰ

ਖੰਨਾ : ਪੰਜਾਬ ਸਟੇਟ ਸੇਵਾ-ਮੁਕਤ ਜ਼ਿਲ੍ਹਾ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਰੈਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਡੀਜ਼ਲ ਪੈਟਰੋਲ ਰਸੋਈ ਗੈਸ ਅਤੇ ਸਰੋਂ ਦੇ ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧੇ ਨੇ ਲੋਕਾਂ ਦੀਆਂ ਚੀਕਾਂ ਕੱਢ ਦਿੱਤੀਆਂ ਹਨ। ਇਸ ਸਮੇਂ ਮਹਿੰਗਾਈ ਇਸ ਕਦਰ ਵੱਧ ਗਈ ਹੈ ਕਿ ਲੋਕਾਂ ਦਾ ਖਾਣਾ ਪੀਣਾ ਤੇ ਜਿਊਣਾ ਵੀ ਬੇਹਾਲ ਹੋ ਗਿਆ ਹੈ। ਡੀਜ਼ਲ ਦਾ ਰੇਟ 96 ਰੁਪਏ ਪਾਰ ਕਰ ਗਿਆ ਹੈ। ਇਸੇ ਤਰ੍ਹਾਂ ਪੈਟਰੋਲ ਦਾ ਰੇਟ 106 ਤੋਂ ਟੱਪ ਗਿਆ ਹੈ। ਰਸੋਈ ਗੈਸ ਸਿਲੰਡਰ ਦਾ ਰੇਟ ਕੁਝ ਸਮੇਂ ‘ਚ ਦੁੱਗਣਾ ਹੋ ਗਿਆ ਹੈ। ਉਨ੍ਹਾਂ ਕਿਹਾ ਲੋਕ ਮਹਿੰਗਾਈ ਤੋਂ ਤੰਗ ਆ ਚੁੱਕੇ ਹਨ, ਲੋਕ ਮਹਿੰਗਾਈ ਤੋਂ ਅੱਕੇ ਹੋਏ ਸੂਬਾ ਸਰਕਾਰ ਨੂੰ ਕੋਸ ਰਹੇ ਹਨ। ਉਪਰੋਕਤ ਵਧੇ ਡੀਜ਼ਲ ਦੇ ਰੇਟਾਂ ਨੇ ਕਿਰਸਾਨੀ ਤੇ ਟਰਾਂਸਪੋਰਟ ਦੇ ਧੰਦੇ ਚੋਪਟ ਤੇ ਮਹਿੰਗਾਈ ਨੇ ਆਮ ਲੋਕਾਂ ਦੀ ਜਾਨ ਕੱਢ ਦਿੱਤੀ ਹੈ। ਉਪਰੋਕਤ ਮਹਿੰਗਾਈ ਨੂੰ ਨੱਥ ਪਾਉਣ ਦੀ ਅਪੀਲ ਕਰਨ ਵਾਲ਼ਿਆਂ ‘ਚ ਹਰਪ੍ਰਰੀਤ ਸਿੰਘ ਬਰਮਾਲੀਪੁਰ, ਸੁਖਪਾਲ ਸਿੰਘ ਤੂਰ, ਸਰਪੰਚ ਮਲਦੀਪ ਸਿੰਘ, ਸਰਪੰਚ ਹਰਿਦਰਪਾਲ ਸਿੰਘ, ਅਵਤਾਰ ਸਿੰਘ ਧਮੋਟ, ਆੜ੍ਹਤੀ ਅਮਰਜੀਤ ਸਿਘ, ਰਾਜਿੰਦਰ ਸਿੰਘ ਨਵਾਂ ਪਿੰਡ, ਸੁਖਿਵੰਦਰ ਸਿੰਘ ਮੂੰਗੀ, ਬਲਦੇਵ ਸਿੰਘ, ਪੰਚ ਹਰੀਮੇਲ ਸਿੰਘ, ਗੁਰਪ੍ਰਰੀਤ ਸਿੰਘ, ਬੀਰ ਸਿੰਘ, ਨੀਟਾ ਰਾਮਪੁਰ, ਧਰਮਜੀਤ ਸਿੰਘ ਮਾਂਗਟ ਆਦਿ ਹਾਜ਼ਰ ਸਨ।

 

 

Vinkmag ad
Share Our Daily Posts

News Desk

Read Previous

CM ਚੰਨੀ ਦੇ ਇਸ਼ਾਰੇ ‘ਤੇ ਪੇਂਡੂ ਦਲਿਤ ਮਜ਼ਦੂਰਾਂ ‘ਤੇ ਲਾਠੀਚਾਰਜ ਦੀ ਪੇਂਡੂ ਮਜ਼ਦੂਰ ਯੂਨੀਅਨ ਨੇ ਕੀਤੀ ਨਿੰਦਾ

Read Next

ਡਾ. ਰਣਜੀਤ ਸਿੰਘ ਘੋਤੜਾ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ