Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕਾਰ ਦੀ ਫੇਟ ਵੱਜਣ ਨਾਲ 28 ਸਾਲਾ ਵਿਅਕਤੀ ਦੀ ਮੌਤ

ਲਾਲੜੂ : ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਲੈਹਲੀ ਨੇੜੇ ਸੜਕ ਕਿਨਾਰੇ ਪੈਦਲ ਜਾ ਰਹੇ ਇਕ 28 ਸਾਲਾ ਵਿਅਕਤੀ ਦੀ ਕਾਰ ਦੀ ਫੇਟ ਲੱਗਣ ਨਾਲ ਮੌਤ ਹੋ ਗਈ ਹੈ। ਲੈਹਲੀ ਪੁਲਿਸ ਅਨੁਸਾਰ ਮਿ੍ਤਕ ਦੇ ਭਰਾ ਅਜੇ ਪਾਂਡੇ ਵਾਸੀ ਨਾਹਰ ਕਾਲੋਨੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੇ ਭਰਾ ਵਿਜੇ ਕੁਮਾਰ ਪਾਂਡੇ ਨਾਲ ਸੜਕ ਕਿਨਾਰੇ ਦੱਪਰ ਵੱਲ ਪੈਦਲ ਜਾ ਰਿਹਾ ਸੀ। ਉਸ ਦੌਰਾਨ ਅੰਬਾਲਾ ਵੱਲੋਂ ਆਈ ਇਕ ਕਾਰ ਨੇ ਮੇਰੇ ਭਰਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦਾ ਸਿਰ ਸੜਕ ‘ਤੇ ਵੱਜਿਆ, ਜੋ ਬੇਹੋਸ਼ ਹੋ ਗਿਆ ਤੇ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਡੇਰਾਬੱਸੀ ‘ਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਡਾ. ਰਣਜੀਤ ਸਿੰਘ ਘੋਤੜਾ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ

Read Next

ਮਾਡਰਨ ਜੇਲ੍ਹ ‘ਚੋਂ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ