Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਮਾਡਰਨ ਜੇਲ੍ਹ ‘ਚੋਂ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ

ਕਪੂਰਥਲਾ : ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਡਰਨ ਜੇਲ੍ਹ ਵਿਚੋਂ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਣ ‘ਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜ਼ੇਲ੍ਹ ਕਪੂਰਥਲਾ ਨੇ ਦੱਸਿਆ ਕਿ ਉਹ ਸ਼ਾਮ ਨੂੰ ਸੁਪਰਡੈਂਟ ਦੇ ਨਿਰਦੇਸ਼ਾਂ ਅਨੁਸਾਰ ਬੈਰਕ ਨੰ. 07 ਦੇ ਕਮਰਾ ਨੰ. 06 ਵਿਚ ਬੰਦ ਹਵਾਲਾਤੀ ਬੰਦੀ ਵਰਿੰਦਰ ਕੁਮਾਰ ਉਰਫ ਗੋਰਾ ਪੁੱਤਰ ਹਰਬੰਸ ਲਾਲ ਵਾਸੀ ਸਿੰਘਪੁਰ ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਦੀ ਜਿਸਮਾਨੀ ਤਲਾਸ਼ੀ ਦੌਰਾਨ ਬੰਦੀ ਦੇ ਪਾਏ ਹੋਏ ਪਜਾਮੇ ਦੀ ਸੱਜੀ ਜੇਬ੍ਹ ‘ਚੋਂ ਨਸ਼ੀਲਾ ਪਦਾਰਥ ਵਜ਼ਨੀ ਤਕਰੀਬਨ 1 ਗ੍ਰਾਮ 3 ਮਿਲੀਗ੍ਰਾਮ ਬਰਾਮਦ ਹੋਇਆ, ਜਿਸ ‘ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਕਾਰ ਦੀ ਫੇਟ ਵੱਜਣ ਨਾਲ 28 ਸਾਲਾ ਵਿਅਕਤੀ ਦੀ ਮੌਤ

Read Next

ਸ਼ਾਹ ਨਾਲ ਆਪਣੀ ਅਣ ਨਿਰਧਾਰਿਤ ਮੀਟਿੰਗ ਦੌਰਾਨ ਹੋਈ ਗੱਲਬਾਤ ਦਾ ਵੇਰਵੇ ਜਨਤਕ ਕਰਨ ਚੰਨੀ : ਸੁਖਬੀਰ ਸਿੰਘ ਬਾਦਲ