Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਸਹਿਕਾਰੀ ਬੈਂਕਾਂ ਵਿਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫ਼ੈਸਲਾ

ਚੰਡੀਗੜ੍ਹ: ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਅਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਹਿਕਾਰੀ ਬੈਂਕਾਂ ਵਿਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਤਾਈਵਾਨ ਵਿਚ 13 ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, ਘੱਟੋ – ਘੱਟ 46 ਲੋਕਾਂ ਦੀ ਮੌਤ

Read Next

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਾਣ ਨਾਲ ਕਿਹਾ – ਅਗਲੇ ਸਾਲ ਤੋਂ NDA ਦੀ ਟ੍ਰੇਨਿੰਗ ’ਚ ਸ਼ਾਮਿਲ ਹੋ ਸਕਣਗੀਆਂ ਦੇਸ਼ ਦੀਆਂ ਬੇਟੀਆਂ