Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਚੋਣ ਕਮਿਸ਼ਨ ਨੇ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਅਧਿਕਾਰੀਆਂ ਤੇ ਤਬਾਦਲੇ ਦੀਆਂ ਹਦਾਇਤਾਂ ਕੀਤੀਆਂ ਜਾਰੀ, ਜਾਣੋ ਕਦੋਂ ਤਕ ਹੋਣਗੀਆਂ ਬਦਲੀਆਂ

ਚੰਡੀਗਡ਼੍ਹ : ਪੰਜਾਬ ਦੀ ਮੌਜੂਦਾ ਸਰਕਾਰ ਦਾ ਕਾਰਜਕਾਲ 27 ਮਾਰਚ 2022 ਨੂੰ ਪੂਰਾ ਹੋ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਦੇ 4 ਹੋਰਨਾਂ ਸੂਬਿਆਂ ਵਿਚ ਵੀ ਵਿਧਾਨ ਸਭਾਵਾਂ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਦੇ ਸਰਕਾਰੀ ਤੰਤਰ ਵਿਚ ਦਖਲਅੰਦਾਜ਼ੀ ਦੇਣੀ ਸ਼ੁਰੂ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਪੰਜਾਬ ਸਣੇ ਗੋਆ,ਉਤਰਾਖੰਡ, ਯੂਪੀ ਤੇ ਮਣੀਪੁਰ ਸ਼ਾਮਲ ਹਨ, ਨੂੰ ਹਦਾਇਤ ਦਿੱਤੀ ਹੈ ਕਿ 31 ਦਸੰਬਰ ਤਕ ਸੂਬੇ ਵਿਚ ਅਜਿਹੇ ਅਧਿਕਾਰੀਆਂ ਦੀਆਂ ਬਦਲੀਆਂ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਜਾਂ ਅਜਿਹੇ ਜ਼ਿਲ੍ਹੇ ਤੋਂ ਬਾਹਰ ਕੀਤੀਆਂ ਜਾਣ ਜਿਥੇ ਸਿੱਧੇ ਜਾਂ ਅਸਿੱਧੇ ਤੌਰ ’ਤੇ ਪਿਛਲੇ ਤਿੰਨ ਸਾਲ ਜਾਂ ਉਸ ਤੋਂ ਵੱਧ ਵਕਫ਼ੇ ਲਈ ਸੇਵਾਵਾਂ ਦਿੱਤੀਆਂ ਹਨ।

Vinkmag ad
Share Our Daily Posts

News Desk

Read Previous

ਜ਼ਿਲ੍ਹੇ ‘ਚ ਵਾਪਸੇ ਵੱਖ-ਵੱਖ ਸੜਕ ਹਾਦਸਿਆਂ ‘ਚ ਦੋ ਵਿਅਕਤੀਆਂ ਦੀ ਮੌਤ, 11 ਜ਼ਖ਼ਮੀ

Read Next

ਅੌਰਤ ਦੀ ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫਰਾਰ