Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਪਰਿਵਾਰਕ ਕਲੇਸ਼ ਤੋਂ ਪਰੇਸ਼ਾਨ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਬਠਿੰਡਾ : ਥਾਣਾ ਤਲਵੰਡੀ ਸਾਬੋ ਦੇ ਪਿੰਡ ਜੋਗੇਵਾਲਾ ਵਿਖੇ ਇਕ ਵਿਅਕਤੀ ਵੱਲੋਂ ਖੇਤ ਵਿਚ ਜਾ ਕੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ (30) ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਜੋਗੇਵਾਲਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਦੇ ਮੁਰਦਾਘਰ ’ਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਮੁਖੀ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਘਰੋਂ ਖੇਤ ਗਿਆ ਸੀ ਪਰ ਉੱਥੇ ਉਸ ਨੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਵਾਰਸਾਂ ਦਾ ਕਹਿਣਾ ਹੈ ਕਿ ਨੌਜਵਾਨ ਘਰੇਲੂ ਝਗੜੇ ਕਾਰਨ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਅੌਰਤ ਦੀ ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫਰਾਰ

Read Next

ਮਨਿਸਟੀਰੀਅਲ ਕਾਮਿਆਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ