Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਟਕੈਰਟਰ ਹੇਠ ਆਉਣ ਕਾਰਨ ਚੌਥੀ ਜਮਾਤ ’ਚ ਪੜ੍ਹਦੇ 11 ਸਾਲਾ ਬੱਚੇ ਦੀ ਮੌਤ

ਅਬੋਹਰ : ਨੇੜਲੇ ਪਿੰਡ ਪੰਨੀਵਾਲਾ ਵਿੱਚ ਬੀਤੀ ਸ਼ਾਮ ਇੱਕ ਬੱਚੇ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਚੌਥੀ ਜਮਾਤ ’ਚ ਪੜ੍ਹਦਾ ਮੰਗਾ (11 ਸਾਲ) ਪੁੱਤਰ ਸੁਖਦਰਸ਼ਨ ਬੀਤੀ ਸ਼ਾਮ ਆਪਣੇ ਪਿਤਾ ਅਤੇ ਦਾਦੇ ਨਾਲ ਪਿੰਡ ਦੇ ਹੀ ਜ਼ਿਮੀਂਦਾਰ ਰਾਜਿੰਦਰ ਕੁਮਾਰ ਦੇ ਖੇਤ ਵਿੱਚ ਕੰਮ ਕਰ ਰਹੇ ਸਨ। ਖੇਡਦੇ-ਖੇਡਦੇ ਮੰਗੇ ਨੇ ਟਰੈਕਟਰ ਦੇ ਟੂਲ ਬਾਕਸ ਵਿੱਚ ਰੱਖੀ ਚਾਬੀ ਲਾ ਦਿੱਤੀ ਜਿਸ ਕਾਰਨ ਟਰੈਕਟਰ ਸਟਾਰਟ ਹੋ ਕੇ ਖੇਤ ਵਿੱਚ ਹੀ ਬਿਨਾਂ ਪਾਣੀ ਦੀ ਡਿੱਗੀ ਵਿੱਚ ਜਾ ਡਿੱਗਾ ਅਤੇ ਮੰਗੇ ਦੀ ਹੇਠ ਆਉਣ ਕਾਰਨ ਮੌਤ ਹੋ ਗਈ। ਮੰਗਾ 2 ਭੈਣਾਂ ਦਾ ਇੱਕਲੌਤਾ ਭਰਾ ਸੀ।

 

 

Vinkmag ad
Share Our Daily Posts

News Desk

Read Previous

ਸੇਲ…ਸੇਲ…ਸੇਲ…ਰਾਵਣ ਆਨ ਸੇਲ, ਦੁਸਹਿਰੇ ’ਤੇ ਆਰਡਰ ਨਹੀਂ ਮਿਲਿਆ ਤਾਂ ਜਲੰਧਰ ਦੇ ਕਾਰੀਗਰ ਨੇ ਦਸ਼ਾਨਨ ਸੇਲ ’ਤੇ ਲਗਾਇਆ

Read Next

ਗੁੱਸੇ ‘ਚ ਆਏ ਵਿਅਕਤੀ ਵੱਲੋਂ ਬੱਚਿਆਂ ਸਾਹਮਣੇ ਪਤਨੀ ਦਾ ਕੁਹਾੜੀ ਮਾਰ ਕੇ ਕਤਲ