Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਪੰਜਾਬ ‘ਚ ਕੋਲੇ ਦੀ ਕਮੀ ਨਾਲ ਨਹੀਂ, ਕਮਜੋਰ ਮੈਨੇਜਮੈਂਟ ਦੇ ਕਾਰਨ ਆਇਆ ਬਿਜਲੀ ਸੰਕਟ : ਸੁਖਬੀਰ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ‘ਚ ਬਿਜਲੀ ਦਾ ਸੰਕਟ ਕੋਲੇ ਦੀ ਘਾਟ ਕਾਰਨ ਨਹੀਂ, ਸਗੋਂ ਸਰਕਾਰ ਦੇ ਮਾੜੇ ਪ੍ਰਬੰਧਨ ਕਾਰਨ ਹੋਇਆ ਹੈ। ਪਿਛਲੇ ਪੰਜ ਸਾਲਾਂ ਦੇ ਦੌਰਾਨ ਮੌਜੂਦਾ ਕਾਂਗਰਸ ਸਰਕਾਰ ਨੇ ਕੋਈ ਵੀ ਬਿਜਲੀ ਉਤਪਾਦਨ ਪਲਾਂਟ ਸਥਾਪਤ ਨਹੀਂ ਕੀਤਾ, ਜਦੋਂ ਕਿ ਇਸ ਸਮੇਂ ਦੌਰਾਨ ਮੰਗ ‘ਚ ਬਹੁਤ ਵਾਧਾ ਹੋਇਆ। ਅੱਜ ਪੰਜਾਬੀਆਂ ਨੂੰ ਬਿਜਲੀ ਦੇ ਗੰਭੀਰ ਸੰਕਟ ‘ਚੋਂ ਨਾ ਲੰਘਣਾ ਪੈਂਦਾ ਜੇ ਸਰਕਾਰ ਸਮੇਂ ਸਿਰ ਬਿਜਲੀ ਪੈਦਾ ਕਰਨ ਦੇ ਪ੍ਰਬੰਧ ਕਰਦੀ। ਸੁਖਬੀਰ ਬਾਦਲ ਸ਼ਨਿਚਰਵਾਰ ਨੂੰ ਲੁਧਿਆਣਾ ‘ਚ ਰਾਊਂਡ ਟੇਬਲ ਇੰਡੀਆ ਵੱਲੋਂ ਆਯੋਜਿਤ ਇਕ ਸੰਖੇਪ ਮੀਟਿੰਗ ‘ਚ ਬੋਲ ਰਹੇ ਸਨ।

ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਦੇੇ ਵਿਕਾਸ ਲਈ ਵਿਜ਼ਨ ਫੈਸਲੇ ਲੈਣ ਦੀ ਸਮਰਥਾ ਤੇ ਆਈਡਿਆਨ ਦੀ ਜ਼ਰੂਰਤ ਹੈ, ਪਰ ਮੌਜੂਦਾ ਸਰਕਾਰ ਇਸ ‘ਚ ਆਯੋਗ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ‘ਚ ਬਣਾਏ ਗਏ ਥਰਮਲ ਪਲਾਂਟ ਨਿੱਜੀ ਨਹੀਂ, ਬਲਕਿ ਸਰਕਾਰ ਦੇ ਹਨ, ਇਨ੍ਹਾਂ ਨਿਵੇਸ਼ ਜ਼ਰੂਰੀ ਨਿੱਜੀ ਕੰਪਨੀਆਂ ਦਾ ਵੀ ਹੈ।

Vinkmag ad
Share Our Daily Posts

News Desk

Read Previous

ਆਪਣਿਆਂ ਨੂੰ ਗੱਫੇ : ਚਲਾਕ ਨਿਕਲੀ ਅਕਾਲੀ ਨੇਤਾ ਦੀ ਧੀ, ਪਹਿਲਾਂ ਦਿਵਿਆਂਗ ਕੋਟੇ ’ਚ ਲਿਆ ਪੰਪ ਤੇ ਫਿਰ ਨੌਕਰੀ

Read Next

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ