Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਲੁਧਿਆਣਾ :ਬੇਟੀ ਦੀ ਤਲਾਸ਼ ਕਰਨ ਦੇ ਬਹਾਨੇ ਘਰ ਅੰਦਰ ਦਾਖ਼ਲ ਹੋਈਆਂ ਔਰਤਾਂ ਬਜ਼ੁਰਗ ਮਹਿਲਾ ਨੂੰ ਆਪਣੇ ਨਾਲ ਲੈ ਗਈਆਂ। ਕੁਝ ਸਮੇਂ ਬਾਅਦ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਉਸ ਦੇ ਪਰਿਵਾਰ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਈ ਡਬਲਿਊ ਐੱਸ ਕਾਲੋਨੀ ਦੇ ਵਾਸੀ ਸੌਰਵ ਦੇ ਬਿਆਨਾਂ ਉਪਰ ਮੀਨੂ, ਪੂਨਮ ,ਵਿੱਕੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ । ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੌਰਵ ਨੇ ਦੱਸਿਆ ਕਿ ਉਹ ਈਡਬਲਯੂਐਸ ਕਲੋਨੀ ਵਿਚ ਆਪਣੇ ਸਹੁਰਿਆਂ ਦੇ ਘਰ ਹੀ ਰਹਿੰਦਾ ਹੈ।

9 ਅਕਤੂਬਰ ਨੂੰ ਸੌਰਵ ਦਾ ਸਾਲਾ ਆਕਾਸ਼ ਬਿਨਾਂ ਦੱਸੇ ਕਿਧਰੇ ਚਲਾ ਗਿਆ । ਪੂਰਾ ਪਰਿਵਾਰ ਆਕਾਸ਼ ਦੀ ਤਲਾਸ਼ ਕਰ ਰਿਹਾ ਸੀ। ਇਸ ਦੌਰਾਨ ਘਰ ਵਿੱਚ ਮੀਨੂ ਅਤੇ ਪੂਨਮ ਨਾਮ ਦੀਆਂ ਦੋ ਔਰਤਾਂ ਆਈਆਂ ,ਜੋ ਇਹ ਕਹਿ ਕੇ ਸੌਰਵ ਦੀ ਸੱਸ ਬਬੀਤਾ ਨੂੰ ਆਪਣੇ ਨਾਲ ਲੈ ਗਈਆਂ ਕਿ ਉਨ੍ਹਾਂ ਦੀ ਲੜਕੀ ਘਰ ਤੋਂ ਗਾਇਬ ਹੈ ਅਤੇ ਉਸ ਦੀ ਤਲਾਸ਼ ਕਰਨੀ ਹੈ । ਬਬੀਤਾ ਨੂੰ ਲਿਜਾਣ ਤੋਂ ਬਾਅਦ ਸਾਰੇ ਮੁਲਜ਼ਮਾਂ ਨੇ ਉਸ ਨੂੰ ਬੰਧਕ ਬਣਾ ਲਿਆ। ਮੁਲਜ਼ਮ ਸੌਰਵ ਨੂੰ ਧਮਕੀਆਂ ਦੇ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਲੜਕੀ ਨਾ ਮਿਲੀ ਤਾਂ ਉਹ ਬਬੀਤਾ ਨੂੰ ਨਹੀਂ ਛੱਡਣਗੇ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਏਐਸਆਈ ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੀਨੂ, ਪੂਨਮ, ਵਿੱਕੀ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕੋਲੇ ਦੀ ਕਮੀ ਨਾਲ ਨਹੀਂ, ਕਮਜੋਰ ਮੈਨੇਜਮੈਂਟ ਦੇ ਕਾਰਨ ਆਇਆ ਬਿਜਲੀ ਸੰਕਟ : ਸੁਖਬੀਰ

Read Next

ਦਾਜ ਦੀ ਮੰਗ ਨੂੰ ਲੈ ਕੇ ਪਤਨੀ ਦੀ ਕੀਤੀ ਕੁੱਟਮਾਰ, ਘਰੋਂ ਕੱਢਿਆ ਬਾਹਰ