Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਦਾਜ ਦੀ ਮੰਗ ਨੂੰ ਲੈ ਕੇ ਪਤਨੀ ਦੀ ਕੀਤੀ ਕੁੱਟਮਾਰ, ਘਰੋਂ ਕੱਢਿਆ ਬਾਹਰ

ਤਰਨਤਾਰਨ : ਦਾਜ ਦੀ ਮੰਗ ਨੂੰ ਲੈ ਕੇ ਕਥਿਤ ਤੌਰ ’ਤੇ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਜਾਂਚ ਤੋਂ ਬਾਅਦ ਪਤੀ ਵਿਰੁੱਧ ਕੇਸ ਦਰਜ ਕੀਤਾ ਹੈ। ਹਾਲਾਂਕਿ ਉਸਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

ਕੰਚਨਦੀਪ ਕੌਰ ਪੁੱਤਰੀ ਰਾਜਬੀਰ ਕੌਰ ਵਾਸੀ ਸ਼ਾਹਬਾਜਪੁਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦਾ ਵਿਆਹ ਫਰਵਰੀ 2017 ’ਚ ਜਗਸੀਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਜੰਡਵਾਲਾ (ਫਾਜਲਿਕਾ) ਨਾਲ ਹੋਇਆ ਸੀ। ਉਸ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਵਿਆਹ ਦੇ ਕੁਝ ਸਮੇਂ ਬਾਅਦ ਹੀ ਉਸਦਾ ਪਤੀ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਅਤੇ 31 ਜਨਵਰੀ 2021 ਨੂੰ ਉਸਦੀ ਕੁੱਟਮਾਰ ਕਰਕੇ ਘਰੋਂ ਬਹਰ ਕੱਢ ਦਿੱਤਾ। ਉਕਤ ਸ਼ਿਕਾਇਤ ਦੀ ਜਾਂਚ ਡੀਐੱਪੀ ਲਖਵਿੰਦਰ ਸਿੰਘ ਵੱਲੋਂ ਕਰਨ ਉਪਰੰਤ ਐੱਸਐੱਸਪੀ ਦੇ ਹੁਕਮਾਂ ’ਤੇ ਥਾਣਾ ਸਦਰ ਵਿਖੇ ਜਗਸੀਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ। ਅਗਲੀ ਜਾਂਚ ਕਰ ਰਹੇ ਸਬ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗਿ੍ਰਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

Read Next

ਪਹਿਲੀ ਵਾਰ PSEB ਨਵੰਬਰ-ਦਸੰਬਰ ਮਹੀਨੇ ਦੇ ਮੱਧ ’ਚ ਲਵੇਗਾ ਨਾਨ-ਬੋਰਡ ਕਲਾਸਾਂ ਦੀਆਂ ਪ੍ਰੀਖਿਆਵਾਂ, MCQs ਦੇ ਪ੍ਰਸ਼ਨਾਂ ’ਤੇ ਆਧਾਰਿਤ ਹੋਣਗੇ ਪੇਪਰ