Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਜਲੰਧਰ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਚੌਕ ‘ਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਜਲੰਧਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਲੜੀ ਤਹਿਤ ਅੱਜ ਪਿੰਡਾਂ ਤੋਂ ਆਏ ਵੱਡੀ ਗਿਣਤੀ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠ ਬੀਕੇਯੂ ਰਾਜੇਵਾਲ ਦੀ ਅਗਵਾਈ ਹੇਠ ਗੁਰੂ ਨਾਨਕ ਮਿਸ਼ਨ ਹਸਪਤਾਲ ਚੌਕ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਗਿਆ। ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੀਆਂ ਸਰਹੱਦਾਂ ਉੱਤੇ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨੀ ਸੰਘਰਸ਼ ਨੂੰ ਸਾਬੋਤਾਜ ਕਰਨ ਦੀਆਂ ਚਾਲਾਂ ਚੱਲ ਰਹੀ ਹੈ। ਇਸ ਮੌਕੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ, ਅਮਰਜੋਤ ਸਿੰਘ ਜੋਤੀ ਅਤੇ ਹੋਰ ਕਿਸਾਨ ਵੱਡੀ ਗਿਣਤੀ ਵਿਚ ਪੁੱਜੇ ਹੋਏ ਸਨ।

Vinkmag ad
Share Our Daily Posts

News Desk

Read Previous

ਪਹਿਲੀ ਵਾਰ PSEB ਨਵੰਬਰ-ਦਸੰਬਰ ਮਹੀਨੇ ਦੇ ਮੱਧ ’ਚ ਲਵੇਗਾ ਨਾਨ-ਬੋਰਡ ਕਲਾਸਾਂ ਦੀਆਂ ਪ੍ਰੀਖਿਆਵਾਂ, MCQs ਦੇ ਪ੍ਰਸ਼ਨਾਂ ’ਤੇ ਆਧਾਰਿਤ ਹੋਣਗੇ ਪੇਪਰ

Read Next

ਦੁਸਹਿਰੇ ਦੀ ਸ਼ਾਮ ਸ਼ਰਾਰਤੀ ਅਨਸਰ ਨੇ ਆਪਣੇ ਹੀ ਮੋਟਰਾਸਾਈਕਲ ਨੂੰ ਲਾਈ ਅੱਗ, ਲੋਕਾਂ ’ਚ ਦਹਿਸ਼ਤ ਫੈਲੀ