Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਦੁਸਹਿਰੇ ਦੀ ਸ਼ਾਮ ਸ਼ਰਾਰਤੀ ਅਨਸਰ ਨੇ ਆਪਣੇ ਹੀ ਮੋਟਰਾਸਾਈਕਲ ਨੂੰ ਲਾਈ ਅੱਗ, ਲੋਕਾਂ ’ਚ ਦਹਿਸ਼ਤ ਫੈਲੀ

ਬਠਿੰਡਾ : ਦੁਸਹਿਰੇ ਮੌਕੇ ਸ਼ੁੱਕਰਵਾਰ ਸ਼ਾਮ ਨੂੰ ਸਥਾਨਕ ਪਰਸਰਾਮ ਨਗਰ ਦੇ ਚੌਕ ਵਿਚ ਇਕ ਵਿਅਕਤੀ ਵੱਲੋਂ ਆਪਣੇ ਮੋਟਰਸਾਈਕਲ ਨੂੰ ਅੱਗ ਲਗਾਉਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਿਕਰਯੋਗ ਹੈ ਕਿ ਦਸਹਿਰੇ ਦਾ ਮੇਲਾ ਹੋਣ ਕਾਰਨ ਉਕਤ ਚੌਕ ਵਿੱਚ ਕਾਫੀ ਭੀੜ ਭਾੜ ਸੀ ਜਿਸ ਕਾਰਨ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਸਬੰਧੀ ਥਾਣਾ ਕੈਨਾਲ ਦੀ ਪੁਲਿਸ ਨੇ ਅੱਗ ਲਗਾਉਣ ਵਾਲੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਉਕਤ ਵਿਅਕਤੀ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਇਸ ਸਬੰਧੀ ਥਾਣਾ ਮੁਖੀ ਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਮੋਹਨ ਸਿੰਘ ਵਾਸੀ ਬਠਿੰਡਾ ਨੇ ਮੋਟਰਸਾਈਕਲ ਨੂੰ ਅੱਗ ਲਗਾ ਕੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਸ਼ਰਾਰਤੀ ਅਨਸਰ ਹੈ ਤੇ ਸ਼ਾਂਤੀ ਭੰਗ ਕਰਨ ਲਈ ਮੋਟਰਸਾਈਕਲ ਨੂੰ ਅੱਗ ਲਗਾਈ ਸੀ। ਕਥਿਤ ਦੋਸ਼ੀ ਖ਼ਿਲਾਫ਼ ਪਰਚਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਕਤ ਵਿਅਕਤੀ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਜਲੰਧਰ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਚੌਕ ‘ਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

Read Next

ਬੀਐਸਐਫ ਦਾ ਦਾਇਰਾ ਵਧਾਉਣ ਨੂੰ ਲੈ ਕੇ ਪੰਜਾਬ ‘ਚ ਸਿਆਸਤ ਤੇਜ਼, ਬਾਦਲ ਨੇ ਇਸ ਦੇ ਬਹਾਨੇ ਵਿਰੋਧੀ ਏਕਤਾ ਦੀ ਬਹਿਸ ਸ਼ੁਰੂ ਕੀਤੀ