Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਰੇਲਵੇ ਦੀ ਕੰਧ ਉੱਪਰ ਸਿਆਸੀ ਦਾਅਵੇ ! ਜਲੰਧਰ ‘ਚ ਪਾਰਟੀਆਂ ਦੀ ਵਾਲ ਪੇਂਟਿੰਗਜ਼ ‘ਚ ਲੁਕਣ ਲੱਗੀ ਸਰਕਾਰੀ ਪ੍ਰਾਪਰਟੀ

ਜਲੰਧਰ : ਔਰਤਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਸਨਮਾਨ ਭੱਤਾ ਦੇਣਗੇ। ਹਰ ਜ਼ਿਲ੍ਹੇ ‘ਚ ਮੈਡੀਕਲ ਕਾਲਜ ਬਣਾਵਾਂਗੇ ਤੇ ਡੀਜ਼ਲ 10 ਰੁਪਏ ਪ੍ਰਤੀ ਲੀਟਰ ਸਸਤਾ ਦਿਆਂਗੇ। ਕੰਧ ਚਾਹੇ ਕੇਂਦਰ ਸਰਕਾਰ ਦੀ ਹੈ, ਪਰ ਉਸ ਉੱਪਰ ਲੁਭਾਉਣੇ ਵਾਅਦੇ ਆਗਾਮੀ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਜਾ ਰਹੇ ਅਕਾਲੀ-ਬਸਪਾ ਗਠਜੋੜ ਦੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਮਹਾਨਗਰ ‘ਚ ਪਬਲਿਕ ਪ੍ਰਾਪਰਟੀਜ਼ ਐਕਟ ਦੀਆਂ ਧੱਜੀਆਂ ਸ਼ਰੇਆਮ ਉੱਡ ਰਹੀਆਂ ਹਨ। ਸਿਆਸੀ ਪਾਰਟੀਆਂ ਦੀ ਚੋਣ ਵਾਅਦਿਦਾਂ ਵਾਲੀ jiਵਾਲ ਪੇਂਟਿੰਗਜ਼ ‘ਚ ਸਰਕਾਰੀ ਪ੍ਰਾਪਰਟੀ ਲੁਕਣ ਹੀ ਲੱਗ ਪਈ ਹੈ।

ਰੇਲਵੇ ਵੱਲੋਂ ਹਾਲ ਹੀ ‘ਚ ਨੈਸ਼ਨਲ ਹਾਈਵੇ ਨੇੜਿਓਂ ਲੰਘ ਰਹੇ ਰੇਲਵੇ ਟ੍ਰੈਕ ਦੇ ਬਾਹਰ ਕੰਕ੍ਰੀਟ ਦੀ ਬਾਊਂਡਰੀ ਵਾਲ ਦਾ ਨਿਰਮਾਣ ਕਰਵਾ ਦਿੱਤਾ ਗਿਆ ਹੈ। ਇਹ ਬਾਊਂਡਰੀ ਵਾਲ ਹਾਈਵੇ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਸਾਫ਼ ਨਜ਼ਰ ਆਉਂਦੀ ਹੈ। ਅਕਾਲੀ ਬਸਪਾ ਗਠਜੋੜ ਵੱਲੋਂ ਇਸੇ ਬਾਊਂਡਰੀ ਵਾਲ ਉੱਪਰ ਹੀ ਵਾਲ ਪੇਂਟਿੰਗਜ਼ ਕਰਵਾ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਦੀ ਵਿਜ਼ੀਬਿਲਟੀ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤਕ ਬਣੀ ਰਹੇ।

ਪਬਲਿਕ ਪ੍ਰਾਪਰਟੀ ਐਕਟ ਤਹਿਤ ਸਰਕਾਰੀ ਇਮਾਰਤਾਂ ਉੱਪਰ ਸਿਆਸੀ ਪ੍ਰਚਾਰ ਕਰਨਾ ਨਾਜਾਇਜ਼ ਮੰਨਿਆ ਜਾਂਦਾ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਤਾਂ ਕਿਸੇ ਨਿੱਜੀ ਪ੍ਰਾਪਰਟੀ ਦੇ ਉੱਪਰ ਵੀ ਮਾਲਕ ਦੀ ਸਹਿਮਤੀ ਦੇ ਬਿਨਾਂ ਕੋਈ ਸਿਆਸੀ ਪਾਰਟੀ ਵਾਲ ਪੇਂਟਿੰਗ ਤੇ ਪੋਸਟਰ ਪੇਂਟਿੰਗਜ਼ ਨਹੀਂ ਕਰਵਾ ਸਕਦੀ ਹੈ।

ਤਬਾਦਲਿਆਂ ਦੀ ਹਨੇਰੀ ‘ਚ ਸੂਬੇ ਦੀ ਅਫ਼ਸਰਸ਼ਾਹੀ ਇਸ ਵੇਲੇ ਆਪਣੀ ਕੁਰਸੀ ਕਾਇਮ ਰੱਖਣ ਲਈ ਜੋੜ-ਤੋੜ ‘ਚ ਉਲਝੀ ਹੋਈ ਹੈ। ਸ਼ਾਇਦ ਇਹੀ ਵਜ੍ਹਾ ਹੈ ਕਿ ਨਿਯਮਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ ਤੇ ਉਸ ‘ਤੇ ਕਾਰਵਾਈ ਵੀ ਕੋਈ ਨਹੀਂ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸਾਬਕਾ ਮੁੱਖ ਮੰਤਰੀ ਬਾਦਲ ਦੇ ਬਿਆਨ ਨੇ ਛੇੜੀ ਨਵੀਂ ਬਹਿਸ, ਪੰਜਾਬ ’ਚ ਸਰਬਦਲੀ ਮੀਟਿੰਗ ਦੀ ਤਿਆਰੀ, ਪੜ੍ਹੋ ਕੀ ਹੈ ਮਾਮਲਾ

Read Next

ਤੇਜ਼ ਰਫਤਾਰ ਕੈਂਟਰ ਦੀ ਲਪੇਟ ‘ਚ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ