Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਤੇਜ਼ ਰਫਤਾਰ ਕੈਂਟਰ ਦੀ ਲਪੇਟ ‘ਚ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ

ਲੁੱਟਿਆ : ਭਿਆਨਕ ਸੜਕ ਹਾਦਸੇ ਦੇ ਦੌਰਾਨ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਥਾਣਾ ਲਾਡੋਵਾਲ ਦੀ ਪੁਲਿਸ ਨੇ ਰਜ਼ਾਪੁਰ ਪੱਤੀ ਦੇ ਵਾਸੀ ਸੰਦੀਪ ਸਿੰਘ ਦੇ ਬਿਆਨਾਂ ਉਪਰ ਅਣਪਛਾਤੇ ਕੈਂਟਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਕੇਵਲ ਸਿੰਘ (60) ਸਵੇਰੇ ਪੌਣੇ ਪੰਜ ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰੋਂ ਕਿਸੇ ਕੰਮ ਲਈ ਨਿਕਲੇ ਸਨ। ਜਿਸ ਤਰ੍ਹਾਂ ਹੀ ਉਹ ਹੰਬੜਾਂ ਰੋਡ ‘ਤੇ ਪਹੁੰਚੇ ਤਾਂ ਪਿੰਡ ਰਸੂਲਪੁਰ ਦੇ ਲਾਗੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਇਕ ਤੇਜ਼ ਰਫਤਾਰ ਕੈਂਟਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇਸ ਕਦਰ ਭਿਆਨਕ ਸੀ ਕਿ ਕੇਵਲ ਸਿੰਘ ਗੰਭੀਰ ਰੂਪ ‘ਚ ਫੱਟੜ ਹੋ ਗਏ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਿਵਲ ਹਸਪਤਾਲ ਲਿਜਾਂਦੇ ਸਮੇਂ ਕੇਵਲ ਸਿੰਘ ਨੇ ਰਸਤੇ ‘ਚ ਹੀ ਦਮ ਤੋੜ ਦਿੱਤਾ। ਇਸ ਮਾਮਲੇ ‘ਚ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਦਾ ਕਹਿਣਾ ਹੈ ਕਿ ਐਫਆਈਆਰ ਦਰਜ ਕਰਕੇ ਮੁਲਜਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਰੇਲਵੇ ਦੀ ਕੰਧ ਉੱਪਰ ਸਿਆਸੀ ਦਾਅਵੇ ! ਜਲੰਧਰ ‘ਚ ਪਾਰਟੀਆਂ ਦੀ ਵਾਲ ਪੇਂਟਿੰਗਜ਼ ‘ਚ ਲੁਕਣ ਲੱਗੀ ਸਰਕਾਰੀ ਪ੍ਰਾਪਰਟੀ

Read Next

ਜਲੰਧਰ ‘ਚ ਡੇਂਗੂ ਨਾਲ ਮੀਡੀਆ ਕਰਮਚਾਰੀ ਦੇ 12 ਸਾਲਾ ਬੱਚੇ ਦੀ ਮੌਤ, ਪਲੇਟਲੈੱਟਸ ਘਟਣ ‘ਤੇ ਲੁਧਿਆਣਾ ਲੈ ਗਏ ਸਨ ਘਰਵਾਲੇ