Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਸਿੱਧੂ ਨੇ ਲਿਖੀ ਸੋਨੀਆ ਗਾਂਧੀ ਨੂੰ ਚਿੱਠੀ, ਪੰਜਾਬ ਸਰਕਾਰ ਨੂੰ ਇਨ੍ਹਾਂ ਮੁੱਦਿਆਂ ‘ਤੇ ਹਦਾਇਤਾਂ ਜਾਰੀ ਕਰਨ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਚਿੱਠੀ ਲਿਖੀ ਹੈ। ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਚਾਰ ਪੇਜਾਂ ਦੀ ਲਿੱਖੀ ਚਿੱਠੀ ਵਿਚ 13 ਮੁੱਦਿਆਂ ਦਾ ਜ਼ਿਕਰ ਕੀਤਾ ਹੈ। ਸਿੱਧੂ ਨੇ ਜਿਹੜੇ 13 ਮੁੱਦਿਆਂ ਦਾ ਜ਼ਿਕਰ ਕੀਤਾ ਹੈ ਉਨ੍ਹਾਂ ਵਿਚ ਬੇਅਦਬੀ ਦੇ ਮਾਮਲੇ ‘ਚ ਨਿਆਂ, ਡਰੱਗਜ਼, ਖੇਤੀਬਾੜੀ, ਬਿਜਲੀ, ਸਰਕਾਰ ਤੇ ਬਿਜਲੀ ਕੰਪਨੀਆਂ ਵਿਚਕਾਰ ਹੋਏ ਸਮਝੌਤਿਆਂ ਨੂੰ ਰੱਦ ਕਰਨ, ਅਨੁਸੂਚਿਤ ਜਾਤੀ ਤੇ ਪੱਛੜੇ ਵਿਕਾਸ, ਰੁਜ਼ਗਾਰ, ਸਿੰਗਲ ਵਿੰਡੋ ਸਿਸਟਮ, ਔਰਤਾਂ ਤੇ ਨੌਜਵਾਨਾਂ ਦਾ ਸ਼ਕਤੀਕਰਨ, ਸ਼ਰਾਬ, ਰੇਤ ਮਾਈਨਿੰਗ ਤੇ ਟਰਾਂਸਪੋਰਟ ਸ਼ਾਮਲ ਹਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਡੇਂਗੂ ਨਾਲ ਮੀਡੀਆ ਕਰਮਚਾਰੀ ਦੇ 12 ਸਾਲਾ ਬੱਚੇ ਦੀ ਮੌਤ, ਪਲੇਟਲੈੱਟਸ ਘਟਣ ‘ਤੇ ਲੁਧਿਆਣਾ ਲੈ ਗਏ ਸਨ ਘਰਵਾਲੇ

Read Next

ਪੰਜਾਬੀਆਂ ਦਾ ਵਿਦੇਸ਼ ਪ੍ਰੇਮ, ਜਲੰਧਰ ’ਚ ਹਾਈਵੇ ਦੇ ਕਿਨਾਰੇ ਲਗਾਇਆ ਸਿਡਨੀ, ਲੰਡਨ ਤੇ ਦੁਬਈ ਦੀ ਦੂਰੀ ਦੱਸਦਾ ਮੀਲ-ਪੱਥਰ