Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਪੰਜਾਬੀਆਂ ਦਾ ਵਿਦੇਸ਼ ਪ੍ਰੇਮ, ਜਲੰਧਰ ’ਚ ਹਾਈਵੇ ਦੇ ਕਿਨਾਰੇ ਲਗਾਇਆ ਸਿਡਨੀ, ਲੰਡਨ ਤੇ ਦੁਬਈ ਦੀ ਦੂਰੀ ਦੱਸਦਾ ਮੀਲ-ਪੱਥਰ

ਜਲੰਧਰ : ਸੱਤ ਸਮੁੰਦਰ ਪਾਰ ਜਾ ਕੇ ਵਸਣ ਦਾ ਪੰਜਾਬੀਆਂ ਦਾ ਕ੍ਰੇਜ਼ ਹਾਈਵੇ ਕੰਢੇ ਲੱਗੇ ਮੀਲ-ਪੱਥਰ ਲਗਾਉਣ ਤਕ ਵੀ ਜਾ ਪਹੁੰਚਿਆ ਹੈ। ਐੱਨਆਈਆਈ ਦੀ ਧਰਤੀ ਦੇ ਤੌਰ ’ਤੇ ਮਸ਼ਹੂਰ ਦੋਆਬਾ ’ਚ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਕੰਢੇ ਸਿਡਨੀ, ਬੈਂਕਾਕ, ਦੁਬਈ ਅਤੇ ਲੰਡਨ ਤਕ ਦੀ ਦੂਰੀ ਦੱਸਦੇ ਮੀਲ ਪੱਥਰ ਲੱਗੇ ਹੋਏ ਨਜ਼ਰ ਆਉਣ ਲੱਗੇ ਹਨ। ਨੈਸ਼ਨਲ ਹਾਈਵੇ ’ਤੇ ਜਲੰਧਰ-ਫਗਵਾੜਾ ’ਚ ਧੰਨੋਵਾਲੀ ਪਿੰਡ ਨੇੜੇ ਸਰਵਿਸ ਲੇਨ ਕਿਨਾਰੇ ’ਤੇ ਅਜਿਹਾ ਹੀ ਇਕ ਮੀਲ-ਪੱਥਰ ਲੱਗਾ ਹੋਇਆ ਨਜ਼ਰ ਆਉਂਦਾ ਹੈ। ਉਧਰ, ਨੈਸ਼ਨਲ ਹਾਈਵੇ ਅਥਾਰਿਟੀ ਦੇ ਇਕ ਅਧਿਕਾਰੀ ਨੇ ਕਿਹਾ ਕਿ ਅਜਿਹਾ ਕਰਨਾ ਗ਼ੈਰ-ਕਾਨੂੰਨੀ ਹੈ। ਇਸ ਮੀਲ-ਪੱਥਰ ਨੂੰ ਜਲਦ ਹਟਾਇਆ ਜਾਵੇਗਾ।

ਇਸਦੇ ਇਕ ਪਾਸੇ ਸਿਡਨੀ ਦੀ ਦੂਰੀ 10729 ਅਤੇ ਬੈਂਕਾਕ ਦੀ ਦੂਰੀ 4660 ਦਰਸਾਈ ਗਈ ਹੈ। ਦੂਸਰੇ ਪਾਸੇ ਦੁਬਈ ਦੀ ਦੂਰੀ 2739 ਕਿਲੋਮੀਟਰ ਅਤੇ ਲੰਡਨ ਦੀ ਦੂਰੀ 747 ਦੱਸੀ ਗਈ ਹੈ। ਜਾਹਰ ਹੈ ਕਿ ਅਜਿਹੇ ਮੀਲ-ਪੱਥਰ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਵੱਲੋਂ ਤਾਂ ਨਹੀਂ ਲਗਾਏ ਗਏ ਬਲਕਿ ਵਿਦੇਸ਼ ਜਾਣ ਵਾਲਿਆਂ ਨੇ ਨਿੱਜੀ ਤੌਰ ’ਤੇ ਬਣਵਾਏ ਅਤੇ ਲਗਵਾਏ ਹਨ।

ਗ਼ੈਰ-ਕਾਨੂੰਨੀ ਹੈ ਹਾਈਵੇ ’ਤੇ ਅਜਿਹੇ ਬੋਰਡ ਲਗਾਉਣੇ

ਨੈਸ਼ਨਲ ਹਾਈਵੇ ਉੱਪਰ ਅਜਿਹੇ ਕਿਸੇ ਵੀ ਬੋਰਡ, ਮੀਲ-ਪੱਥਰ ਲਗਾਉਣ ਨੂੰ ਗ਼ੈਰ-ਕਾਨੂੰਨੀ ਮੰਨਿਆ ਜਾਂਦਾ ਹੈ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਐੱਨਐੱਚਏਆਈ ਕੋਲ ਕਾਰਵਾਈ ਕਰਨ ਦਾ ਵੀ ਪ੍ਰਬੰਧ ਹੈ। ਹਾਲਾਂਕਿ, ਇਸਦਾ ਹਾਲੇ ਪਤਾ ਨਹੀਂ ਲੱਗਾ ਕਿ ਇਹ ਮੀਲ-ਪੱਥਰ ਕਿਸਨੇ ਲਗਾਏ ਹਨ।

Vinkmag ad
Share Our Daily Posts

News Desk

Read Previous

ਸਿੱਧੂ ਨੇ ਲਿਖੀ ਸੋਨੀਆ ਗਾਂਧੀ ਨੂੰ ਚਿੱਠੀ, ਪੰਜਾਬ ਸਰਕਾਰ ਨੂੰ ਇਨ੍ਹਾਂ ਮੁੱਦਿਆਂ ‘ਤੇ ਹਦਾਇਤਾਂ ਜਾਰੀ ਕਰਨ ਦੀ ਕੀਤੀ ਮੰਗ

Read Next

ਕਿਸਾਨਾਂ ਦੇ ਬੰਦ ਨੂੰ ਲੈ ਕੇ ਰੇਲਵੇ ਨੇ ਕੀਤੇ ਕਮਰ ਕੱਸੇ, ਫਿਰੋਜ਼ਪੁਰ ਮੰਡਲ ‘ਚ ਸੁਰੱਖਿਆ ਪੁਖ਼ਤਾ ਕਰਨ ਦੇ ਹੁਕਮ