Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਪੁਲਿਸ ਮੁਲਾਜ਼ਮ ਨੂੰ ਗਾਲ੍ਹਾਂ ਕੱਢਣ ਤੇ ਜਾਨੋ ਮਾਰਨ ਦੀ ਧਮਕੀ ਦੇਣ ਦੇ ਦੋਸ਼ ‘ਚ 27 ਖ਼ਿਲਾਫ਼ ਮਾਮਲਾ ਦਰਜ

ਮੁੱਦਕੀ : ਕਸਬਾ ਮੁੱਦਕੀ ਦੇ ਸਟੇਡੀਅਮ ਵਿਖੇ ਇਕ ਪੁਲਿਸ ਮੁਲਾਜ਼ਮ ਨੂੰ ਗਾਲ੍ਹਾਂ ਕੱਢਣ ਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ‘ਚ ਥਾਣਾ ਘੱਲਖੁਰਦ ਦੀ ਪੁਲਿਸ ਨੇ 2 ਬਾਏ ਨੇਮ ਵਿਅਕਤੀਆਂ ਸਮੇਤ 20-25 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਏਐੱਸਆਈ ਗੁਰਪ੍ਰਰੀਤ ਸਿੰਘ ਨੰਬਰ 1462/ਫਿਰੋਜ਼ਪੁਰ ਇੰਚਾਰਜ ਟਰੈਫਿਕ ਤਲਵੰਡੀ ਭਾਈ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਆਪਣੀ ਕਾਰ ਤੇ ਆਪਣੇ ਘਰ ਮੁੱਦਕੀ ਵਿਖੇ ਡਿਊਟੀ ਖਤਮ ਕਰਕੇ ਜਾ ਰਿਹਾ ਸੀ, ਤਾਂ ਰਸਤੇ ‘ਚ ਉਸ ਦੇ ਦੋਸਤ ਰਣਬੀਰ ਸਿੰਘ ਤੇ ਕਿੱਕਰ ਸਿੰਘ ਉਸ ਨੂੰ ਮਿਲੇ ਜਿਨ੍ਹਾਂ ਕੋਲ ਉਸ ਨੇ ਕਾਰ ਰੋਕ ਕੇ ਘਰੇਲੂ ਗੱਲਬਾਤਾਂ ਕਰ ਰਿਹਾ ਸੀ, ਤਾਂ ਦੋਸ਼ੀ ਸੁਰੇਸ਼ ਕੁਮਾਰ ਉਰਫ ਗਿਆਨੀ ਨੇ ਨਸ਼ੇ ਦੀ ਹਾਲਤ ‘ਚ ਸਕੂਟਰੀ ਲਿਆ ਕੇ ਉਸ ਦੀ ਕਾਰ ਅੱਗੇ ਲਾ ਕੇ ਉਸ ਨੂੰ ਗਾਲ੍ਹਾਂ ਕੱਢਣ ਲੱਗ ਪਿਆ ਤੇ ਲਲਕਾਰਨ ਲੱਗ ਪਿਆ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਲੱਗਾ ਤੇ ਉਸ ਸਮੇਂ ਦੋਸ਼ੀ ਦਵਿੰਦਰ ਸਿੰਘ ਉਰਫ ਪਿੰਕਾ ਵਾਸੀਅਨ ਮੁੱਦਕੀ ਆਪਣੇ 20-25 ਅਣਪਛਾਤੇ ਵਿਅਕਤੀ ਲੈ ਕੇ ਆ ਗਿਆ ਤਾਂ ਉਸ ਨੇ ਹਰਦੀਪ ਸਿੰਘ ਨੀਲੂ ਤੇ ਰਣਬੀਰ ਸਿੰਘ ਤੇ ਕਿੱਕਰ ਸਿੰਘ ਦੀ ਮਦਦ ਨਾਲ ਬਚਾਅ ਕੀਤਾ ਤੇ ਰੌਲਾ ਰੱਪਾ ਪੈਣ ‘ਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਕਿਸਾਨਾਂ ਦੇ ਬੰਦ ਨੂੰ ਲੈ ਕੇ ਰੇਲਵੇ ਨੇ ਕੀਤੇ ਕਮਰ ਕੱਸੇ, ਫਿਰੋਜ਼ਪੁਰ ਮੰਡਲ ‘ਚ ਸੁਰੱਖਿਆ ਪੁਖ਼ਤਾ ਕਰਨ ਦੇ ਹੁਕਮ

Read Next

ਰਾਜਪੁਰਾ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ, ਮ੍ਰਿਤਕਾਂ ‘ਚ ਦੋ ਪੰਚਕੂਲਾ ਤੇ ਇਕ ਚੰਡੀਗੜ੍ਹ ਦਾ