Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਰੇਲਵੇ ਸਟੇਸ਼ਨਾਂ ਤੇ ਵੱਖ-ਵੱਖ ਥਾਂਵਾਂ ‘ਤੇ ਕਿਸਾਨਾਂ ਨੇ ਲਾਇਆ ਧਰਨਾ, ਦੇਖੋ ਤਸਵੀਰਾਂ

ਜਲੰਧਰ ਛਾਉਣੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਏ ਹਾਦਸੇ ਲਈ ਜ਼ਿੰਮੇਵਾਰ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਨੂੰ ਕਰਦਿਆਂ ਸਯੁੰਕਤ ਕਿਸਾਨ ਮੋਰਚੇ ਵਲੋਂ ‘ਰੇਲ ਰੋਕੋ ਅੰਦੋਲਨ’ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਵਲੋਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਨੇੜੇ ਦਕੋਹਾ ਫਾਟਕ ਵਿਖੇ ਧਰਨਾ ਲਾਇਆ ਗਿਆ ।ਇਹ ਧਰਨਾ ਸਵੇਰ 10 ਵਜੇ ਤੋਂ ਸ਼ੁਰੂ ਕੀਤਾ ਗਿਆ ਹੈ ਤੇ ਸ਼ਾਮੀ 4 ਵਜੇ ਖਤਮ ਕੀਤਾ ਜਾਵੇਗਾ।ਇਸ ਦੌਰਾਨ ਕਿਸਾਨਾਂ ਵਲੋਂ ਚੰਡੀਗੜ੍ਹ ਅੰਮ੍ਰਿਤਸਰ ਐਕਸਪ੍ਰੈਸ ਨੂੰ ਰੋਕ ਕੇ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ

ਦੁਆਬਾ ਕਿਸਾਨ ਸੰਘਰਸ਼ ਕਮੇਟੀ ਰਜਿ. ਕਿਸ਼ਨਗੜ੍ਹ ਵੱਲੋਂ ਕਾਲਾ ਬੱਕਰਾ ਰੇਲਵੇ ਸਟੇਸ਼ਨ ਨੇੜੇ ਰੇਲਵੇ ਟ੍ਰੇਕ ਤੇ ਧਰਨਾ ਪ੍ਰਦਰਸ਼ਨ ਜਾਰੀ

ਕਿਸ਼ਨਗੜ੍ਹ, ਭੋਗਪੁਰ: ਲੰਘੇ ਦਿਨੀਂ ਲਖਮੀਰਪੁਰ ਖੀਰੀ ‘ਚ ਕਿਸਾਨੀ ਸੰਘਰਸ਼ ਦੌਰਾਨ ਵਾਪਰੇ ਦਰਦਨਾਕ ਹਾਦਸੇ ਦੌਰਾਨ ਮਾਰੇ ਗਏ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਇਨਸਾਫ ਦਵਾਉਣ ਹਿੱਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਕਾਲਾ ਬੱਕਰਾ ਰੇਲਵੇ ਸਟੇਸ਼ਨ ਨੇੜੇ ਰੇਲਵੇ ਟ੍ਰੇਕ ਤੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਰਜਿ. ਕਿਸ਼ਨਗੜ੍ਹ ਵੱਲੋਂ ਇਲਾਕੇ ਦੇ ਕਿਸਾਨਾਂ ਨਾਲ ਮਿਲਕੇ ਰੇਲ ਟ੍ਰੇਕ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਹੋਰਾਂ ਤੋ ਇਲਾਵਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ, ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਉਪ ਪ੍ਰਧਾਨ ਲੰਬੜਦਾਰ ਮੇਕਸ਼ ਚੰਦਰ ਰਾਣੀ ਭੱਟੀ, ਜ. ਸਕੱਤਰ ਦੇਵਿੰਦਰ ਸਿੰਘ ਮਿੰਟਾ ਧਾਲੀਵਾਲ, ਸਰਪੰਚ ਰਾਜਵਿੰਦਰ ਸਿੰਘ ਰਾਜਾ ਈਸਪੁਰ,ਰਾਜੇਸ਼ ਕੁਮਾਰ ਸਰਮਸਤਪੁਰ, ਇੰਦਰਜੀਤ ਸਿੰਘ ਬਿੱਲੂ ਲੰਬੜਦਾਰ, ਸੁਖਜਿੰਦਰ ਸਿੰਘ ਮੰਡ, ਅਮਰਜੀਤ ਸਿੰਘ ਨਵਾ ਪਿੰਡ ਆਦਿ ਇਲਾਕੇ ਦੇ ਕਿਸਾਨਾਂ ਨਾਲ ਵਿਸ਼ੇਸ ਤੌਰ ਤੇ ਹਾਜ਼ਿਰ ਹਨ | ਜ਼ਿਕਰਯੋਗ ਹੈ ਕਿ ਉਕਤ ਧਰਨਾ ਪ੍ਰਦਰਸ਼ਨ ਸ਼ਾਮ 4 ਵਜੇ ਤੱਕ ਜਾਰੀ ਰਹੇਗਾ |

Vinkmag ad
Share Our Daily Posts

News Desk

Read Previous

ਅਕਾਲੀ ਆਗੂ ਦੇ ਭਰਾ ‘ਤੇ ਲੱਗਿਆ ਚੋਰੀ ਦਾ ਇਲਜ਼ਾਮ, 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Read Next

ਨਸ਼ੇੜੀ ਨੌਜਵਾਨਾਂ ਨੇ ਜਲੰਧਰ ਕਮਿਸ਼ਨਰੇਟ ‘ਚ ਤਾਇਨਾਤ ADCP ਤੇ ਉਸ ਦੇ ਸਾਥੀਆਂ ‘ਤੇ ਕੀਤਾ ਹਮਲਾ