Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਨਸ਼ੇੜੀ ਨੌਜਵਾਨਾਂ ਨੇ ਜਲੰਧਰ ਕਮਿਸ਼ਨਰੇਟ ‘ਚ ਤਾਇਨਾਤ ADCP ਤੇ ਉਸ ਦੇ ਸਾਥੀਆਂ ‘ਤੇ ਕੀਤਾ ਹਮਲਾ

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ‘ਚ ਤਾਇਨਾਤ ਏਡੀਸੀਪੀ ਅਸ਼ਵਨੀ ਕੁਮਾਰ ਤੇ ਉਸਦੇ ਸਾਥੀਆਂ ਉਪਰ ਐਤਵਾਰ ਦੇਰ ਰਾਤ ਲੱਧੇਵਾਲੀ ਵਿਚ ਕਾਤਿਲਨਾ ਹਮਲਾ ਕਰ ਦਿੱਤਾ ਗਿਆ ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਏਡੀਸੀਪੀ ਅਸ਼ਵਨੀ ਕੁਮਾਰ ਵਾਸੀ ਪੰਜਾਬ ਐਵੀਨਿਊ ਕੱਲ੍ਹ ਰਾਤ ਆਪਣੇ ਦੋਸਤਾਂ ਨਾਲ ਕਿਸੇ ਪਾਰਟੀ ਵਿਚੋਂ ਆ ਰਹੇ ਸਨ ਕਿ ਲੱਧੇਵਾਲੀ ਚ ਕੁਝ ਨੌਜਵਾਨਾਂ ਨਾਲ ਉਨ੍ਹਾਂ ਦਾ ਵਿਵਾਦ ਹੋ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੇ ਇਨ੍ਹਾਂ ਤਿੰਨਾਂ ਤੇ ਕਾਤਿਲਾਨਾ ਹਮਲਾ ਕਰ ਦਿੱਤਾ ਜਿਸ ਨਾਲ ਏਡੀਸੀਪੀ ਸਣੇ ਤਿੰਨੇ ਜਣੇ ਜ਼ਖ਼ਮੀ ਹੋ ਗਏ। ਜਿਸ ਵੇਲੇ ਏਡੀਸੀਪੀ ਅਸ਼ਵਨੀ ਕੁਮਾਰ ਊਪਰ ਹਮਲਾ ਹੋਇਆ ਉਸ ਵੇਲੇ ਉਨ੍ਹਾਂ ਦੇ ਗੰਨਮੈਨ ਉਨ੍ਹਾਂ ਦੇ ਨਾਂ ਲਏ ਸਨ ਜਦ ਉਨ੍ਹਾਂ ਦੇ ਗੰਨਮੈਨ ਨੂੰ ਆਪਣੇ ਅਧਿਕਾਰੀ ਉੱਪਰ ਹਮਲੇ ਦੀ ਖ਼ਬਰ ਮਿਲੀ ਤਾਂ ਉਹ ਤੁਰੰਤ ਮੌਕੇ ਤੇ ਪਹੁੰਚੇ ਅਤੇ ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਵਿੱਚ ਜੁਟੇ ਗਏ ਸਨ।

Vinkmag ad
Share Our Daily Posts

News Desk

Read Previous

ਰੇਲਵੇ ਸਟੇਸ਼ਨਾਂ ਤੇ ਵੱਖ-ਵੱਖ ਥਾਂਵਾਂ ‘ਤੇ ਕਿਸਾਨਾਂ ਨੇ ਲਾਇਆ ਧਰਨਾ, ਦੇਖੋ ਤਸਵੀਰਾਂ

Read Next

ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਗੱਡੀ ਨੇ ਦਰੜੀਆਂ ਦੋ ਕੁੜੀਆਂ, ਇਕ ਦੀ ਮੌਤ, ਮਾਪਿਆਂ ਜਾਮ ਕੀਤਾ ਨੈਸ਼ਨਲ ਹਾਈਵੇ