Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਨਕੋਦਰ ਤਹਿਸੀਲ ਕੰਪਲੈਕਸ ਦੇ ਫਰਦ ਕੇਂਦਰ ‘ਚ ਹੋਈ ਚੋਰੀ, ਮਾਮਲਾ ਦਰਜ

ਨਕੋਦਰ : ਸ਼ਹਿਰ ਵਿੱਚ ਸਥਿਤ ਤਹਿਸੀਲ ਕੰਪਲੈਕਸ ਦੇ ਫਰਦ ਕੇਂਦਰ ਵਿੱਚ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਾਣਕਾਰੀ ਦਿੰਦਿਆ ਫਰਦ ਕੇਂਦਰ ਦੇ ਇੰਚਾਰਜ਼ ਸਨਦੀਪ ਵਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਰਦ ਕੇਂਦਰ ਵਿੱਚ ਅਧਿਕਾਰੀਆਂ ਨੇ ਜਦੋਂ ਦੇਖਿਆ ਤਾਂ ਦਫ਼ਤਰ ਵਿੱਚ ਸਮਾਨ ਖਿਲਰਿਆ ਹੋਇਆ ਸੀ। ਉਨ੍ਹਾਂ ਨੇ ਚੋਰੀ ਹੋਏ ਸਮਾਨ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ.ਪੀ.ਯੂ ਸੈੱਟ 3, ਟੀ.ਐੱਫ.ਟੀ ਸਕਰੀਨ 6,ਜਨਰੇਟਰ 1,ਸਕੈਨਰ ਐੱਚ.ਪੀ. 1 ਤੇ ਪ੍ਰਿੰਟਰ ਐੱਚ.ਪੀ.ਲੇਜਰ 2 ਚੋਰ ਚੋਰੀ ਕਰਕੇ ਲੈ ਗਏ। ਵਰਮਾ ਨੇ ਦੱਸਿਆ ਕਿ ਇਸ ਘਟਨਾ ਦੀ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ ਗਈ ਹੈ।ਥਾਣਾ ਸਿੱਟੀ ਇੰਚਾਰਜ਼ ਐੱਸ.ਐੱਚ.ਓ ਅਮਨ ਸੈਣੀ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਦੇਖ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਗੱਡੀ ਨੇ ਦਰੜੀਆਂ ਦੋ ਕੁੜੀਆਂ, ਇਕ ਦੀ ਮੌਤ, ਮਾਪਿਆਂ ਜਾਮ ਕੀਤਾ ਨੈਸ਼ਨਲ ਹਾਈਵੇ

Read Next

ਅੱਧੇ ਪੰਜਾਬ ’ਤੇ BSF ਰਾਹੀਂ ਭਾਜਪਾ ਦਾ ਕਬਜ਼ਾ ਕਰਾਉਣ ਲਈ ਮੁੱਖ ਮੰਤਰੀ ਚੰਨੀ ਖ਼ੁਦ ਜ਼ਿੰਮੇਵਾਰ: ਰਾਜਵਿੰਦਰ ਕੌਰ ਅਤੇ ਪ੍ਰੇਮ ਕੁਮਾਰ