Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 7, 2026

ਅੰਗਰੇਜ ਸਿੰਘ ਨੰਗਲੀ ਦੇ ਗੀਤ ਦਾ ਪੋਸਟਰ ਲੋਕ ਅਰਪਿਤ

ਰਈਆ/ਬਾਬਾ ਬਕਾਲਾ ਸਾਹਿਬ : ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੈਂਬਰ ਅਤੇ ਨਾਮਵਰ ਪੰਜਾਬੀ ਗਾਇਕ ਅੰਗਰੇਜ ਸਿੰਘ ਨੰਗਲੀ ਦੇ ਨਵੇਂ ਗੀਤ ‘ਕਲਯੁੱਗ’ ਦਾ ਪੋਸਟਰ ਅੱਜ ਕੈਨੇਡਾ ਵਿਖੇ ਉੱਘੀਆਂ ਸ਼ਖਸੀਅਤਾਂ ਵੱਲੋਂ ਜਾਰੀ ਕੀਤਾ ਗਿਆ। ਇਸ ਗੀਤ ਨੂੰ ਜੋਨਟੀ ਸਿੱਧੂ ਮਹਿਰਾਜ ਨੇ ਲਿਖਿਆ ਹੈ। ਥੀ ਐਮਨਜੇ ਵੱਲੋਂ ਸੰਗੀਤ ਬੰਦ ਕੀਤੇ ਇਸ ਗੀਤ ਦਾ ਵੀਡੀਓ ਨੀਬੋ ਵੀ ਐਫ ਐਕਸ ਨੇ ਬਣਾਇਆ ਹੈ। ਜੋਨਟੀ ਨੇ ਇਸ ਮੌਕੇ ਦੱਸਿਆ ਕਿ ਇਸ ਗੀਤ ‘ਚ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਕਹਾਣੀ ਕਹਿਣ ਦੀ ਕੋਸ਼ਿਸ਼ ਕੀਤੀ ਹੈ ਜੋ ਕੀ ਹਰ ਪੰਜਾਬੀ ਨੌਜਵਾਨ ਦੀ ਜ਼ਿੰਦਗੀ ਦੇ ਬਹੁਤ ਨੇੜੇ ਹੈ। ਇਸ ਗੀਤ ਦੇ ਪੋਸਟਰ ਨੂੰ ਰਲੀਜ ਕਰਨ ਮੌਕੇ ਕਨੇਡਾ ਦੇ ਸਾਬਕਾ ਮੈਬਰ ਪਾਰਲੀਮੈਂਟ ਜਸਬੀਰ ਸਿੱਧੂ ਤੋਂ ਇਲਾਵਾ ਸੰਨੀ ਖੰਗੂੜਾ, ਦਰਸ਼ਨ ਸਿੱਧੂ, ਗੁਰਮੀਤ ਸੇਖੋ, ਜੋਨਟੀ ਸਿੱਧੂ, ਜੱਗਾ ਸੇਖੋ, ਪਾਲੀ ਸੰਧੂ ਆਦਿਕ ਪਤਵੰਤੇ ਸੱਜਣ ਹਾਜ਼ਰ ਸਨ। ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੈਲੰਦਿਰਜੀਤ ਸਿੰਘ ਰਾਜਨ, ਸਰਪ੍ਰਸਤ ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀਨੀਅਰ ਮੀਤ ਪ੍ਰਧਾਨ ਡਾ. ਪਰਮਜੀਤ ਸਿੰਘ ਬਾਠ, ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ ਅਤੇ ਖਜ਼ਾਨਚੀ ਮਾਸਟਰ ਮਨਜੀਤ ਸਿੰਘ ਵੱਸੀ ਨੇ ਅੰਗਰੇਜ ਸਿੰਘ ਨੰਗਲੀ ਨੰੁ ਇਸ ਪ੍ਰਰਾਪਤੀ ‘ਤੇ ਵਧਾਈ ਦਿੱਤੀ ਹੈ।

Vinkmag ad
Share Our Daily Posts

News Desk

Read Previous

ਅੱਧੇ ਪੰਜਾਬ ’ਤੇ BSF ਰਾਹੀਂ ਭਾਜਪਾ ਦਾ ਕਬਜ਼ਾ ਕਰਾਉਣ ਲਈ ਮੁੱਖ ਮੰਤਰੀ ਚੰਨੀ ਖ਼ੁਦ ਜ਼ਿੰਮੇਵਾਰ: ਰਾਜਵਿੰਦਰ ਕੌਰ ਅਤੇ ਪ੍ਰੇਮ ਕੁਮਾਰ

Read Next

ਉੱਭਾਵਾਲ ਦੇ ਕਿਸਾਨ ਦੀ ਦਿੱਲੀ ਧਰਨੇ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ