Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 3, 2026

ਉੱਭਾਵਾਲ ਦੇ ਕਿਸਾਨ ਦੀ ਦਿੱਲੀ ਧਰਨੇ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਸੰਗਰੂਰ : ਬੀਰੇਂਦਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਉੱਭਾਵਾਲ ਜ਼ਿਲ੍ਹਾ ਸੰਗਰੂਰ ਦਾ ਦਿੱਲੀ ਧਰਨੇ ’ਚ ਟਿਕਰੀ ਬਾਰਡਰ ’ਤੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ, ਜਿਸ ਦੀ ਮ੍ਰਿਤਕ ਦੇਹ ਸਰਕਾਰੀ ਹਸਪਤਾਲ ਸੰਗਰੂਰ ਮੋਰਚਰੀ ’ਚ ਰੱਖ ਦਿੱਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਗੋਬਿੰਦਰ ਸਿੰਘ ਮੰਗਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਦੋਂ ਤਕ ਪਰਿਵਾਰ ਲਈ ਬਣਦਾ ਮੁਆਵਜ਼ਾ ਦੱਸ ਲੱਖ ਰੁਪਏ, ਸਰਕਾਰੀ ਨੌਕਰੀ, ਕਰਜ਼ਾ ਮੁਆਫ ਦਾ ਐਲਾਨ ਨਹੀਂ ਕੀਤਾ ਜਾਂਦਾ ਅਤੇ ਮੁਆਵਜ਼ਾ ਰਾਸ਼ੀ ਦਾ ਚੈੱਕ ਨਹੀਂ ਦਿੱਤਾ ਜਾਂਦਾ, ਉਦੋਂ ਤਕ ਕਿਸਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ

Vinkmag ad
Share Our Daily Posts

News Desk

Read Previous

ਅੰਗਰੇਜ ਸਿੰਘ ਨੰਗਲੀ ਦੇ ਗੀਤ ਦਾ ਪੋਸਟਰ ਲੋਕ ਅਰਪਿਤ

Read Next

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਛੁਪਾਉਣਾ ਚਾਹੁੰਦੀ ਆਪਣੀਆਂ ਨਾਕਾਮੀਆਂ : ਬੀਬਾ ਹਰਸਿਮਰਤ ਬਾਦਲ