Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਅੰਮ੍ਰਿਤਸਰ ‘ਚ ਪਤਨੀ ਦੀ ਮੌਤ ਤੋਂ ਬਾਅਦ ਨੌਜਵਾਨ ਨੇ ਥਾਣੇ ‘ਚ ਫਾਹਾ ਲਗਾ ਕੇ ਕੀਤੀ ਆਤਮਹੱਤਿਆ, ਜਾਂਚ ‘ਚ ਜੁਟੀ ਪੁਲਿਸ

ਜੇਐੱਨਐੱਨ, ਅੰਮ੍ਰਿਤਸਰ :  ਅੰਮ੍ਰਿਤਸਰ ‘ਚ ਦਿਗਵਿਜੈ ਥਾਣੇ ਦੇ ਹਵਾਲਾਤ ‘ਚ ਦਿਲਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦਿਲਪ੍ਰੀਤ ਸਿੰਘ ਦੀ ਪਤਨੀ ਨੇ ਸੋਮਵਾਰ ਦੇਰ ਰਾਤ ਆਤਮਹੱਤਿਆ ਕਰ ਲਈ ਸੀ। ਪਤਨੀ ਵੱਲੋਂ ਕੀਤੀ ਗਈ ਆਤਮੱਹਤਿਆਂ ਦੇ ਦੋਸ਼ ‘ਚ ਪੁਲਿਸ ਦਿਲਪ੍ਰੀਤ ਨੂੰ ਡੀ-ਡਵੀਜ਼ਨ ਥਾਣੇ ਲੈ ਆਈ ਸੀ। ਜਿੱਥੇ ਦਿਲਪ੍ਰੀਤ ਸਿੰਘ ਨੇ ਅੱਧੀ ਰਾਤ ਨੂੰ ਹਵਾਲਾਤ ‘ਚ ਹੀ ਫਾਹਾ ਲੈ ਲਿਆ। ਸਵੇਰੇ ਜਦੋਂ ਪਰਿਵਾਰਕ ਮੈਂਬਰ ਥਾਣੇ ਪੁੱਜੇ ਤਾਂ ਕਿਸੇ ਪੁਲਿਸ ਅਧਿਕਾਰੀ ਨੇ ਸੰਤੋਖਜਨਕ ਜਵਾਬ ਨਹੀਂ ਦਿੱਤਾ। ਕੁਝ ਦੇਰ ਬਾਅਦ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਬੇਟੇ ਨੇ ਹਵਾਲਾਤ ‘ਚ ਆਤਮਹੱਤਿਆ ਕਰ ਲਈ ਹੈ।

ਦੱਸ ਦੇਈਏ ਕਿ ਦਿਲਪ੍ਰੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਨੇ ਸੋਮਵਾਰ ਰਾਤ ਬਾਥਰੂਮ ‘ਚ ਜਾ ਕੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਸੀ। ਪੁਲਿਸ ਨੇ ਦਿਲਪ੍ਰੀਤ ਸਿੰਘ ਖਿਲਾਫ਼ ਆਤਮਹੱਤਿਆ ਲਈ ਉਕਸਾਉਣ ਦੇ ਦੋਸ਼ ‘ਚ ਕੇਸ ਦਰਜ ਕੀਤਾ ਸੀ ਤੇ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰ ਕੇ ਡੀ-ਡਵੀਜ਼ਨ ਥਾਣੇ ਦੀ ਹਵਾਲਾਤ ‘ਚ ਲੈ ਆਈ ਸੀ। ਦੱਸਿਆ ਜਾ ਰਿਹਾ ਹੈ ਕਿ ਸਵੇਰੇ 5.30 ਵਜੇ ਚਾਦਰ ਰਾਹੀਂ ਹਵਾਲਾਤ ਦੀ ਗ੍ਰਿਲ ਦੇ ਨਾਲ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਏਡੀਸੀਪੀ ਹਰਜੀਤ ਸਿੰਘ ਧਾਲੀਵਾਲ ਘਟਨਾ ਬਾਰੇ ਪਤਾ ਚੱਲਦੇ ਹੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਦਿਲਪ੍ਰੀਤ ਦੀ ਲਾਸ਼ ਕਬਜ਼ੇ ਵਿਚ ਲੈ ਲਈ ਗਈ ਹੈ। ਦਿਲਪ੍ਰੀਤ ਫੁੱਲਾਂ ਵਾਲੇ ਚੌਕ ‘ਚ ਰਹਿੰਦਾ ਸੀ ਤੇ ਹੋਟਲਾਂ ‘ਚ ਕੋਲਾ ਸਪਲਾਈ ਕਰ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦਿਲਪ੍ਰੀਤ ਸਿੰਘ ਨੇ ਮਰਨ ਤੋਂ ਪਹਿਲਾਂ ਹਵਾਲਾਤ ਦੀ ਕੰਧ ‘ਤੇ ਆਪਣੇ ਸਹੁਰੇ ਤੇ ਪਤਨੀ ਨੂੰ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ।

Vinkmag ad
Share Our Daily Posts

News Desk

Read Previous

ਫ਼ਤਾਹਪੁਰ ਜੇਲ੍ਹ ’ਚ ਕੈਦੀ ਭਿੜੇ, ਅੱਠ ਜਣਿਆਂ ਖ਼ਿਲਾਫ਼ ਕੇਸ ਦਰਜ

Read Next

ਸ਼੍ਰੋਮਣੀ ਅਕਾਲੀ ਦਲ ਨੇ 4 ਉਮੀਦਵਾਰ ਐਲਾਨੇ, ਹੁਣ ਤਕ 74 ਉਮੀਦਵਾਰਾਂ ਦੀ ਲਿਸਟ ਜਾਰੀ