Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਸ਼੍ਰੋਮਣੀ ਅਕਾਲੀ ਦਲ ਨੇ 4 ਉਮੀਦਵਾਰ ਐਲਾਨੇ, ਹੁਣ ਤਕ 74 ਉਮੀਦਵਾਰਾਂ ਦੀ ਲਿਸਟ ਜਾਰੀ

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ ਤੋਂ, ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਸ. ਗੋਬਿੰਦ ਸਿੰਘ ਲੋਂਗੋਵਾਲ ਲਹਿਰਾਗਾਗਾ ਤੋਂ, ਸ਼੍ਰੀ ਹਰਪਾਲ ਜੁਨੇਜਾ ਪਟਿਆਲਾ (ਸ਼ਹਿਰੀ) ਤੋਂ ਅਤੇ ਸ. ਹਰਦੇਵ ਸਿੰਘ ਮੇਘ ਗੋਬਿੰਦਗੜ੍ਹ ਹਲਕਾ ਬੱਲੂਆਣਾ (ਰਾਖਵਾਂ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ 4 ਉਮੀਦਵਾਰਾਂ ਸਮੇਤ ਪਾਰਟੀ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਚੋਣਾਂ ਦੇ ਮੱਦੇਨਜ਼ਰ ਹੁਣ ਤਕ 74 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਕਿ ਸਾਰੀਆਂ ਪਾਰਟੀਆਂ ਹੀ ਸਰਗਰਮ ਹੋ ਗਈਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਐਲਾਨਣ ਵਿਚ ਪਹਿਲ ਕੀਤੀ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਪਤਨੀ ਦੀ ਮੌਤ ਤੋਂ ਬਾਅਦ ਨੌਜਵਾਨ ਨੇ ਥਾਣੇ ‘ਚ ਫਾਹਾ ਲਗਾ ਕੇ ਕੀਤੀ ਆਤਮਹੱਤਿਆ, ਜਾਂਚ ‘ਚ ਜੁਟੀ ਪੁਲਿਸ

Read Next

ਵਿਆਹ ਸਮਾਰੋਹ ਦੌਰਾਨ ਝਗੜਾ, ਨੌਜਵਾਨ ਦੀ ਵੱਖੀ ‘ਚ ਮਾਰੀ ਗੋਲ਼ੀ