Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਜੈਤੋ ਦੇ 4 ਅਧਿਕਾਰੀ ਹਿਰਾਸਤ ‘ਚ, ਸਰਕਾਰੀ ਰਿਕਾਰਡ ਨਾਲ ਛੇੜ-ਛਾੜ ਤੇ ਗਾਇਬ ਕਰਨ ਦਾ ਦੋਸ਼

ਜੇਐੱਨਐੱਨ, ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਜੈਤੋ ‘ਚ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਦੇ ਅਧਿਕਾਰੀਆਂ ਨੇ ਕੌਂਸਲ ਦੇ 4 ਅਧਿਕਾਰੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਹੈ। ਉਨ੍ਹਾਂ ‘ਤੇ ਰਿਕਾਰਡ ਨਾਲ ਛੇੜਛਾੜ ਤੇ ਰਿਕਾਰਡ ਗਾਇਬ ਹੋਣ ਦਾ ਦੋਸ਼ ਹੈ। ਮੰਗਲਵਾਰ ਨੂੰ ਹੀ ਨਗਰ ਕੌਂਸਲ ਜੈਤੋ ਦੇ ਦਫਤਰ ‘ਤੇ ਛਾਪਾ ਮਾਰ ਕੇ ਚਾਰਾਂ ਖਿਲਾਫ ਕਾਰਵਾਈ ਕੀਤੀ ਗਈ। ਉਸ ਨੂੰ ਫ਼ਰੀਦਕੋਟ ਵਿਜੀਲੈਂਸ ਦਫ਼ਤਰ ਲਿਜਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਵਿਆਹ ਦੀਆਂ ਖ਼ੁਸ਼ੀਆਂ ਮਾਤਮ ‘ਚ ਬਦਲੀਆਂ, ਨਨਾਣ-ਭਰਜਾਈ ਦੀ ਸੜਕ ਹਾਦਸੇ ‘ਚ ਮੌਤ, ਦਿਓਰ ਗੰਭੀਰ ਜ਼ਖ਼ਮੀ

Read Next

ਦਵਾਈ ਦੀ ਗੈਸ ਚੜ੍ਹਨ ਕਾਰਨ ਵਰਕਰ ਦੀ ਹਾਲਤ ਵਿਗੜੀ, ਫੈਕਟਰੀ ਵਾਲਿਆਂ ਤੋਂ ਲਗਾਈ ਇਲਾਜ ਦੀ ਗੁਹਾਰ