Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 7, 2026

ਦੋ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਟੈਂਕੀ ‘ਤੇ ਚੜ੍ਹੇ

ਖਰੜ : ਪਿਛਲੇ ਲੰਮੇ ਸਮੇਂ ਰੁਜ਼ਗਾਰ ਲਈ ਸੰਘਰਸ਼ ਕਰਦੇ ਆ ਰਹੇ ਬੇਰੁਜ਼ਾਗਰ ਅਧਿਆਪਕ ਅੱਜ ਤੜਕੇ ਹੀ ਕਰੀਬ 4 ਵਜੇ ਖਰੜ ਵਿਚ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ। ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਖਰੜ ਟੈਂਕੀ ‘ਤੇ ਅਮਨ ਰਾਣਾ ਤੇ ਪਰਮਪਾਲ ਨੁਕੇਰੀਆ ਚੜ੍ਹ ਗਏ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪਿਛਲੇ ਸਾਲ 2364 ਈਟੀਟੀ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਸੀ, ਉਨ੍ਹਾਂ ਨੂੰ ਆਫਰ ਪੱਤਰ ਦਿੱਤੇ ਜਾਣ, ਨਵੀਂ ਭਰਤੀ ਕੀਤੇ ਜਾ ਰਹੇ 6635+22 ਈਟੀਟੀ ਅਧਿਆਪਕਾਂ ਵਿਚ ਐਸਸੀ ਬੈਕਲਾਗ ਦੀਆਂ 873ਅਸਾਮੀਆਂ ਸ਼ਾਮਲ ਕੀਤੀਆਂ ਜਾਣ ਅਤੇ 3000ਦੇ ਕਰੀਬ ਨਵੀਂ ਪੋਸਟਾਂ ਸ਼ਾਮਲ ਕੀਤੀਆਂ ਜਾਣ ਤਾਂ ਜੋ ਚਾਰ ਸਾਢੇ ਚਾਰ ਤੋਂ ਲੜ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇ ਜਿਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀ ਉਮਰ ਹੱਦ ਲੰਘ ਗਈ ਹੈ ਉਨ੍ਹਾਂ ਨੂੰ ਉਮਰ ਵਿਚ ਛੋਟ ਦਿੱਤੀ ਜਾਵੇ। ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਕਿ ਇਹ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

 

 

Vinkmag ad
Share Our Daily Posts

News Desk

Read Previous

ਜਲੰਧਰ ‘ਚ ਖੁੱਲ੍ਹੇਆਮ ਟੈਕਸ ਚੋਰੀ, ਦਿੱਲੀ ਤੋਂ ਰੋਜ਼ਾਨਾ ਬੱਸਾਂ ‘ਤੇ ਆ ਰਿਹਾ ਬਿਨਾਂ ਬਿੱਲ ਦਾ ਮਾਲ; ਸ਼ਰੇਆਮ ਹਾਈਵੇਅ ਕਿਨਾਰੇ ਹੋ ਰਹੀ ਹੇਰਾਫੇਰੀ

Read Next

ਪੁਲਿਸ ਕੋਮੈਮੋਰੇਸ਼ਨ ਦਿਵਸ ਮੌਕੇ ਅੰਮ੍ਰਿਤਸਰ ‘ਚ ਸਮੂਹ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ