Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਬਾਬਾ ਨੰਦ ਸਿੰਘ ਨੇ ਸ੍ਰੀ ਗੁਰੂ ਗ੍ੰਥ ਸਾਹਿਬ ਦੇ ਲੇਖੇ ਲਾਇਆ ਸਾਰਾ ਜੀਵਨ’

ਜਗਰਾਓਂ : ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ 151ਵੇਂ ਪ੍ਰਕਾਸ਼ ਉਤਸਵ ‘ਤੇ ਬਾਬਾ ਜੀ ਦੇ ਜਨਮ ਅਸਥਾਨ ਪਿੰਡ ਸ਼ੇਰਪੁਰ ਕਲਾਂ ਵਿਖੇ ਚੱਲ ਰਹੇ 11 ਰੋਜਾ ਧਾਰਮਿਕ ਸਮਾਗਮ ਦੇ ਅੱਜ ਤੀਜੇ ਦਿਨ ਪ੍ਰਕਾਸ਼ ਪਾਠਾਂ ਦੀ ਪਹਿਲੀ ਲੜੀ ਦੇ ਭੋਗ ਪਾਏ ਗਏ, ਜਿਨ੍ਹਾਂ ਦੀ ਅਰਦਾਸ ਸਰਬਜੀਤ ਸਿੰਘ ਨੇ ਕੀਤੀ। ਇਸ ਦੇ ਨਾਲ ਹੀ ਦੂਜੀ ਸ੍ਰੀ ਗੁਰੂ ਗ੍ੰਥ ਸਾਹਿਬ ਤੇ ਸ੍ਰੀ ਜਪੁਜੀ ਸਾਹਿਬ ਦੇ ਪਾਠਾਂ ਦੀ ਲੜੀ ਪ੍ਰਕਾਸ਼ ਹੋਈ, ਜਿਨ੍ਹਾਂ ਦੀ ਅਰਦਾਸ ਸਵਾਮੀ ਸੁਖਦੇਵ ਗਿੱਦੜਵਿੰਡੀ ਨੇ ਕੀਤੀ। ਸਰਪ੍ਰਸਤ ਬਾਬਾ ਚਰਨ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਧਾਰਮਿਕ ਸਮਾਗਮ ‘ਚ ਅੱਜ ਵੱਡੀ ਗਿਣਤੀ ‘ਚ ਸੰਗਤ ਨਤਮਸਤਕ ਹੋਈ। ਇਸ ਮੌਕੇ ਪ੍ਰਵਚਨ ਕਰਦਿਆਂ ਬਾਬਾ ਚਰਨ ਸਿੰਘ ਨੇ ਕਿਹਾ ਕਿ ਧੰਨ ਧੰਨ ਬਾਬਾ ਨੰਦ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਹੁੰਦਿਆਂ ਸ੍ਰੀ ਗੁਰੂ ਗੰ੍ਥ ਸਾਹਿਬ ਦੇ ਲੇਖੇ ਸਮੁੱਚਾ ਜੀਵਨ ਲਾਉਂਦਿਆਂ ਸੰਗਤ ਨੂੰ ਗੁਰੂ ਲੜ ਲਾਇਆ। ਬਾਬਾ ਜੀ ਦੇ ਇਸ ਜਨਮ ਅਸਥਾਨ ਤੋਂ ਓਟ ਆਸਰਾ ਲੈ ਕੇ ਦੇਸ਼ ਦੁਨੀਆਂ ਵਿਚ ਸੰਗਤ ‘ਸਤਿਨਾਮ-ਵਾਹਿਗੁਰੂ’ ਦੀ ਜੈ ਜੈਕਾਰ ਦਾ ਝੰਡਾ ਬੁਲੰਦ ਕਰ ਰਹੀ ਹੈ। ਉਨ੍ਹਾਂ ਸੰਗਤ ਨੂੰ ਨਾਮ, ਸਿਮਰਨ ਨਾਲ ਜੁੜਣ ਤੇ ਖੰਡੇ-ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦੀ ਪੇ੍ਰਰਣਾ ਦਿੱਤੀ।

ਇਸ ਮੌਕੇ ਸਰਬਜੀਤ ਸਿੰਘ ਨੇ ਦੱਸਿਆ ਧੰਨ-ਧੰਨ ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ‘ਤੇ ਅੱਜ ਪ੍ਰਕਾਸ਼ ਦੂਜੀ ਪਾਠਾਂ ਦੀ ਲੜੀ ਦੇ ਭੋਗ 23 ਅਕਤੂਬਰ ਦਿਨ ਸ਼ਨਿੱਚਰਵਾਰ ਸਵੇਰੇ 11 ਵਜੇ ਪਾਏ ਜਾਣਗੇ। ਇਸ ਦੇ ਨਾਲ ਹੀ ਤੀਜੀ ਲੜੀ ਦੇ ਪਾਠ ਪ੍ਰਕਾਸ਼ ਹੋਣਗੇ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ’ਚ ਨੌਜਵਾਨ ਦੀ ਮੌਤ, ਇਲਾਜ ਦੌਰਾਨ ਲਾਪਰਵਾਹੀ ਦੇ ਦੋਸ਼ ’ਚ ਪਰਿਵਾਰਕ ਮੈਂਬਰਾਂ ਨੇ ਮਨੀਮਾਜਰਾ ਸਿਵਲ ਹਸਪਤਾਲ ’ਚ ਕੀਤਾ ਹੰਗਾਮਾ

Read Next

ਜ਼ਿਲ੍ਹਾ ਭਾਸ਼ਾ ਅਫਸਰਾਂ ਬਿਨਾਂ ਚੱਲ ਰਿਹੈ ਭਾਸ਼ਾ ਵਿਭਾਗ ਪੰਜਾਬ,23 ਜ਼ਿਲ੍ਹਿਆਂ ’ਚੋਂ 13 ਜ਼ਿਲ੍ਹੇ ਖ਼ਾਲੀ