Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਜਾਇਆ ਜਲੌਅ, ਭਾਰੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੌਅ ਸਜਾਇਆ ਗਿਆ। ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸੁੰਦਰ ਸਜਾਵਟ ਕੀਤੀ ਗਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਬਾਬਾ ਹਰਨਾਮ ਸਿੰਘ ਖਾਲਸਾ ਹੋਰਨਾਂ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕੀਤੇ ਹਾਜ਼ਰੀ ਭਰੀਆਂ। ਰਾਗੀ ਸਿੰਘਾਂ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ।

 

Vinkmag ad
Share Our Daily Posts

News Desk

Read Previous

ਤਿਹਾੜ ਜੇਲ੍ਹ ‘ਚ ਬੰਦ ਖ਼ਤਰਨਾਕ ਗੈਂਗਸਟਰ ਜੱਗੂ ਨੇ ਡਾਕਟਰ ਤੋਂ ਮੰਗੀ ਕਰੋੜ ਰੁਪਏ ਦੀ ਰੰਗਦਾਰੀ, ਖੌਫ਼ਜ਼ਦਾ ਪਰਿਵਾਰ ਨੇ ਘਰੋਂ ਨਿਕਲਣਾ ਕੀਤਾ ਬੰਦ

Read Next

ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੱਕ ਨੇ ਦਰੜਿਆ, ਮੌਕੇ ‘ਤੇ ਮੌਤ