Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੱਕ ਨੇ ਦਰੜਿਆ, ਮੌਕੇ ‘ਤੇ ਮੌਤ

ਲੁਧਿਆਣਾ : ਮੋਟਰਸਾਈਕਲ ‘ਤੇ ਸਵਾਰ ਹੋ ਕੇ ਕੰਮ ਲਈ ਨਿਕਲੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰੱਕ ਨੇ ਦਰੜ ਦਿੱਤਾ। ਹਾਦਸਾ ਇਸ ਕਦਰ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਕੋਟ ਮੰਗਲ ਸਿੰਘ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਦੇ ਬਿਆਨਾਂ ਉਪਰ ਅਣਪਛਾਤੇ ਟਰੱਕ ਚਾਲਕ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬਲਜਿੰਦਰ ਸਿੰਘ (30) ਸ਼ਾਮ ਸਵਾ ਚਾਰ ਵਜੇ ਦੇ ਕਰੀਬ ਆਪਣੇ ਡੀਲੈਕਸ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕੰਮ ਲਈ ਪਿੰਡ ਗਿੱਲ ਵੱਲ ਨੂੰ ਨਿਕਲਿਆ। ਜਿਸ ਤਰ੍ਹਾਂ ਹੀ ਬਲਜਿੰਦਰ ਸਿੰਘ ਗਿੱਲ ਨਹਿਰ ਪੁਲ ‘ਤੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਟਰੱਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬਲਜਿੰਦਰ ਹੇਠਾਂ ਡਿੱਗਿਆ ‘ਤੇ ਉਸ ਦੇ ਸਿਰ ਉਪਰੋਂ ਟਰੱਕ ਦਾ ਟਾਇਰ ਨਿਕਲ ਗਿਆ। ਦਰਦਨਾਕ ਹਾਦਸੇ ਦੇ ਦੌਰਾਨ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਚਾਲਕਟਰੱਕ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਪਰਮਿੰਦਰ ਸਿੰਘ ਦੇ ਬਿਆਨਾਂ ਉਪਰ ਅਣਪਛਾਤੇ ਟਰੱਕ ਚਾਲਕ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਜਾਇਆ ਜਲੌਅ, ਭਾਰੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

Read Next

ਡਾ. ਰਮਨ ਸ਼ਰਮਾ ਬਣੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ