Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 7, 2026

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਅਗਵਾ

ਲੁਧਿਆਣਾ: ਸੰਦੀਪ ਨਗਰ ਇਲਾਕੇ ‘ਚ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਅਗਵਾ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੇਸ ‘ਚ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਇਸਲਾਮਗੰਜ ਦੇ ਵਾਸੀ ਸਰਜੂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਇਕ ਵਿਅਕਤੀ ਨੇ ਦੱਸਿਆ ਕਿ ਉਹ ਸਵੇਰ ਵੇਲੇ ਆਪਣੀ ਪਤਨੀ ਨਾਲ ਕੰਮ ‘ਤੇ ਚਲਾ ਗਿਆ। ਰਾਤ 8 ਵਜੇ ਦੇ ਕਰੀਬ ਜਦ ਦੋਵੇਂ ਘਰ ਵਾਪਸ ਆਏ ਤਾਂ ਉਨ੍ਹਾਂ ਦੀ 15 ਵਰਿ੍ਹਆਂ ਦੀ ਲੜਕੀ ਲਾਪਤਾ ਸੀ। ਤਲਾਸ਼ ਕਰਨ ‘ਤੇ ਵਿਅਕਤੀ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਰਜੂ ਨਾਮ ਦਾ ਨੌਜਵਾਨ ਅਗਵਾ ਕਰਕੇ ਲੈ ਗਿਆ ਹੈ। ਇਸ ਮਾਮਲੇ ‘ਚ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਸਰਜੂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਕੰਡਕਟਰ ਨਾਲ ਕੁੱਟਮਾਰ ਦੇ ਵਿਰੋਧ ‘ਚ ਲਾਇਆ ਜਾਮ

Read Next

ਗੁੱਸੇ ’ਚ ਆਏ ਨੌਜਵਾਨ ਨੇ ਦੁਕਾਨਦਾਰ ਦੇ ਪੁੱਤਰ ਦਾ ਕੀਤਾ ਕਤਲ, ਇਸ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ