Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 7, 2026

ਪੇਸ਼ੀ ਦੌਰਾਨ ਭੱਜੇ ਦੋ ਹਵਾਲਾਤੀ, ਛੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ

ਫਰੀਦਕੋਟ : ਪੇਸ਼ੀ ਦੌਰਾਨ ਭੱਜੇ ਹਵਾਲਾਤੀਆਂ ਸਮੇਤ ਸਿਟੀ ਥਾਣਾ ਫਰੀਦਕੋਟ ਦੀ ਪੁਲਿਸ ਨੇ ਅੱਠ ਜਣਿਆਂ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਵਿਚ ਛੇ ਪੁਲਿਸ ਮੁਲਾਜ਼ਮ ਵੀ ਹਨ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲਾਈਨ ਅਫਸਰ ਐੱਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਵਾਲਾਤੀ ਅਬਦੁਲ ਰਹਿਮਾਨ ਤੇ ਸਾਜਮ ਵਾਸੀ ਕਾਨ੍ਹਪੁਰ ਉੱਤਰ ਪ੍ਰਦੇਸ਼ ਦੀ ਮੁਕੇਰੀਆਂ ਵਿਖੇ ਮੈਜਿਸਟੇ੍ਟ ਰਿੰਕੀ ਅਗਨੀਹੋਤਰੀ ਦੀ ਅਦਾਲਤ ਵਿਚ ਪੇਸ਼ੀ ਸੀ।

ਹਵਾਲਾਤੀਆਂ ਨੂੰ ਏਐੱਸਆਈ ਗੁਰਦੇਵ ਸਿੰਘ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਹੌਲਦਾਰ ਸੁਰਿੰਦਰ ਕੁਮਾਰ, ਹੋਮਗਾਰਡ ਦੇ ਦੋ ਜਵਾਨ ਮਹਿੰਦਰ ਸਿੰਘ ਤੇ ਹਰਮੰਦਰ ਸਿੰਘ ਦੀ ਨਿਗਰਾਨੀ ਵਿਚ ਅਦਾਲਤ ਵਿਚ ਪੇਸ਼ੀ ਲਈ ਲਿਜਾਇਆ ਗਿਆ। ਵਾਪਸੀ ਸਮੇਂ ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ਤੋਂ ਥੋੜ੍ਹਾ ਜਿਹਾ ਪਿੱਛੇ ਅਬਦੁਲ ਰਹਿਮਾਨ ਅਤੇ ਸਾਜਮ ਹੱਥਕੜੀਆਂ ਵਿੱਚੋਂ ਹੱਥ ਕੱਢ ਕੇ ਬੱਸ ਵਿੱਚੋਂ ਛਾਲ ਮਾਰ ਕੇ ਫਰਾਰ ਹੋ ਗਏ। ਤਫਤੀਸ਼ੀ ਅਫਸਰ ਥਾਣੇਦਾਰ ਸ਼ਵਿੰਦਰ ਸਿੰਘ ਮੁਤਾਬਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਗੁੱਸੇ ’ਚ ਆਏ ਨੌਜਵਾਨ ਨੇ ਦੁਕਾਨਦਾਰ ਦੇ ਪੁੱਤਰ ਦਾ ਕੀਤਾ ਕਤਲ, ਇਸ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ

Read Next

ਪੰਜਾਬ ‘ਚ ਸ਼ਾਮ 5 ਵਜੇ ਹੀ ਬੰਦ ਹੋ ਜਾਣਗੇ ਪੈਟਰੋਲ ਪੰਪ! ਖ਼ਰਚ ਘਟਾਉਣ ਲਈ ਪੈਟਰੋਲ ਪੰਪ ਸੰਚਾਲਕਾਂ ਦਾ ਫੈਸਲਾ