Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਸਾਢੇ 5 ਕਿਲੋ ਭੰਗ ਸਣੇ 2 ਗਿ੍ਫ਼ਤਾਰ

ਪਟਿਆਲਾ : ਸੀਨੀਅਰ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਅਨਾਜ ਮੰਡੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਵਿਂੱਢੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸਾਹਿਬ ਸਿੰਘ ਵਾਸੀ ਅਮਨ ਨਗਰ, ਪਟਿਆਲਾ, ਚਰਨਜੀਤ ਸਿੰਘ ਵਾਸੀ ਪਿੰਡ ਜਾਹਲਾਂ, ਪਟਿਆਲਾ ਵਜੋਂ ਕਰਵਾਈ ਹੈ। ਉਕਤ ਵਿਅਕਤੀਆਂ ਖਿਲਾਫ਼ ਐਕਸਾਇਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈੇ। ਏਐੱਸਆਈ ਰਣਧੀਰ ਸਿੰਘ ਪੁਲਿਸ ਪਾਰਟੀ ਸਮੇਤ ਥਾਣਾ ਅਨਾਜ ਮੰਡੀ ਅਧੀਨ ਪੈਂਦੇ ਇਲਾਕੇ ‘ਚ ਗਸ਼ਤ ਕਰ ਰਹੇ ਸਨ। ਜਿਥੇ ਪੁਲਿਸ ਨੂੰ ਮਿਲੀ ਮੁਖ਼ਬਰ ਇਤਲਾਹ ‘ਤੇ ਪਤਾ ਲੱਗਾ ਕਿ ਉਕਤ ਵਿਅਕਤੀ ਭੰਗ ਵੇਚਣ ਦੇ ਆਦੀ ਹਨ। ਜੋ ਕਿ ਰੇਲਵੇ ਸਟੇਸ਼ਨ ਸਾਈਕਲ ਸਟੈਂਡ ਕੋਲ ਖੜ੍ਹੇ ਹੋਏ ਹਨ। ਪੁਲਿਸ ਨੇ ਉਥੇ ਕੀਤੀ ਛਾਪੇਮਾਰੀ ਦੌਰਾਨ ਉਕਤ ਵਿਅਕਤੀਆਂ ਨੂੰ ਸਾਢੇ 5 ਕਿਲੋ ਗਿੱਲੀ ਭੰਗ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Vinkmag ad
Share Our Daily Posts

News Desk

Read Previous

ਵਿਦੇਸ਼ ਰਹਿੰਦੇ ਗੈਂਗਸਟਰ ਲੰਡਾਂ ਨੇ ਪੈਟਰੋਲ ਪੰਪ ਮਾਲਕ ਤੋਂ ਗੋਲੀਆਂ ਚਲਾ ਕੇ ਮੰਗੀ ਫਿਰੌਤੀ, ਕੇਸ ਦਰਜ

Read Next

ਸੜਕ ਹਾਦਸਿਆਂ ‘ਚ ਅੌਰਤ ਸਮੇਤ ਦੋ ਜ਼ਖ਼ਮੀ