Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਚੋਰੀਸ਼ੁਦਾ ਮੋਟਰਸਾਈਕਲ ਸਣੇ ਮੁਲਜ਼ਮ ਗਿ੍ਫ਼ਤਾਰ

ਲੁਧਿਆਣਾ : ਮਹਾਨਗਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਦੋ ਪਹੀਆ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਥਾਣਾ ਮੇਹਰਬਾਨ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਕਥਿਤ ਮੁਲਜ਼ਮ ਦੀ ਪਛਾਣ ਪਿੰਡ ਕੱਕਾ ਦੇ ਰਹਿਣ ਵਾਲੇ ਮਨੀ ਕੁਮਾਰ ਵਜੋਂ ਹੋਈ ਹੈ। ਥਾਣਾ ਮਿਹਰਬਾਨ ਦੇ ਸਹਾਇਕ ਥਾਣੇਦਾਰ ਬਲਕਾਰ ਸਿੰਘ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਦੋ ਪਹੀਆ ਵਾਹਨ ਚੋਰੀ ਦੀਆਂ ਵਾਰਦਾਤਾਂ ਕਰਨ ਦਾ ਆਦੀ ਹੈ। ਇਸ ਗੁਪਤ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਸਿਆਲ ਚੌਕ ਪਿੰਡ ਕੱਕਾ ਵਿਖੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਣੇ ਗਿ੍ਫ਼ਤਾਰ ਕਰ ਲਿਆ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੇ ਅੱਠ ਪੁਲਿਸ ਅਧਿਕਾਰੀਆਂ ਦੇ ਕੀਤੀ ਤਬਾਦਲੇ, ਪੜ੍ਹੋ ਪੂਰੀ ਸੂਚੀ

Read Next

ਤੇਜ਼ ਰਫਤਾਰ ਵਾਹਨ ਨੇ ਮੋਟਰਸਾਈਕਲ ਸਵਾਰ ਦਰੜਿਆ