Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 3, 2026

ਤੇਜ਼ ਰਫਤਾਰ ਵਾਹਨ ਨੇ ਮੋਟਰਸਾਈਕਲ ਸਵਾਰ ਦਰੜਿਆ

ਲੁਧਿਆਣਾ : ਸਥਾਨਕ ਦੁੱਗਰੀ ਇਲਾਕੇ ‘ਚ ਨਹਿਰ ਦੇ ਪੁਲ਼ ਕੋਲ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮਿ੍ਤਕ ਦੀ ਪਛਾਣ ਨਰੇਸ਼ ਕੁਮਾਰ (18) ਵਾਸੀ ਮਨਜੀਤ ਨਗਰ ਵਜੋਂ ਹੋਈ ਹੈ। ਉਕਤ ਮਾਮਲੇ ਵਿਚ ਥਾਣਾ ਦੁੱਗਰੀ ਪੁਲਿਸ ਨੇ ਪਵਨਦੀਪ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਕੇ ਮੁਲਜ਼ਮ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਵਨਦੀਪ ਸਿੰਘ ਮੁਤਾਬਕ ਘਟਨਾ ਵਾਲੀ ਰਾਤ ਕਰੀਬ 12:15 ਵਜੇ ਉਹ ਆਪਣੇ ਦੋਸਤ ਅਮਨਦੀਪ ਅਤੇ ਨਰੇਸ਼ ਨਾਲ ਮੋਟਰਸਾਈਕਲ ‘ਤੇ ਜਾ ਰਹੇ ਸਨ, ਜਦ ਉਹ ਦੁੱਗਰੀ ਨਹਿਰ ਪੁਲ਼ ਕੋਲ ਪੁੱਜੇ ਤਾਂ ਪਿੱਛੋਂ ਕਿਸੇ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਨਰੇਸ਼ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਦਲਜੀਤ ਸਿੰਘ ਮੁਤਾਬਕ ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ‘ਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਚੋਰੀਸ਼ੁਦਾ ਮੋਟਰਸਾਈਕਲ ਸਣੇ ਮੁਲਜ਼ਮ ਗਿ੍ਫ਼ਤਾਰ

Read Next

ਔਰਤ ਨੇ ਸ਼ੱਕੀ ਹਾਲਾਤ ‘ਚ ਦੋ ਬੱਚਿਆਂ ਸਮੇਤ ਨਿਗਲਿਆ ਜ਼ਹਿਰ, ਮਾਂ ਤੇ ਧੀ ਦੀ ਮੌਤ