Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 3, 2026

ਔਰਤ ਨੇ ਸ਼ੱਕੀ ਹਾਲਾਤ ‘ਚ ਦੋ ਬੱਚਿਆਂ ਸਮੇਤ ਨਿਗਲਿਆ ਜ਼ਹਿਰ, ਮਾਂ ਤੇ ਧੀ ਦੀ ਮੌਤ

ਧਨੌਲਾ : ਨੇੜਲੇ ਪਿੰਡ ਕਾਲੇਕੇ ਵਿਖੇ ਔਰਤ ਨੇ ਦੋ ਬੱਚਿਆਂ ਸਮੇਤ ਜ਼ਹਿਰ ਨਿਗਲ ਲਿਆ। ਔਰਤ ਤੇ ਬੱਚੀ ਦੀ ਮੌਤ ਹੋ ਗਈ। ਮੌਕੇ ‘ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਕਾਲੇਕੇ ਦੀ ਔਰਤ ਬੀਰਪਾਲ ਕੌਰ 35 ਪਤਨੀ ਬਲਦੇਵ ਸਿੰਘ ਨੇ ਆਪਣੇ ਬੱਚੀ ਜੋਤੀ 5 ਸਾਲ ਸੁਖਪ੍ਰੀਤ ਸਿੰਘ 8 ਸਾਲ ਸਮੇਤ ਸ਼ਾਮ ਨੂੰ ਪਤੀ ਘਰ ਨਾ ਹੋਣ ਤੋ ਬਾਅਦ ਜ਼ਹਿਰ ਨਿਗਲ ਲਿਆ, ਗੁਆਂਢੀਆਂ ਵੱਲੋਂ ਪਤਾ ਲੱਗਣ ‘ਤੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਧਨੌਲਾ ਵਿਚ ਦਾਖ਼ਲ ਕਰਵਾਇਆ ਗਿਆ। ਸਰਕਾਰੀ ਹਸਪਤਾਲ ਧਨੌਲਾ ਦੀ ਡਾਕਟਰ ਤੇ ਟੀਮ ਨੇ ਮੁੱਢਲੀ ਸਹਾਇਤਾ ਦੇਣ ‘ਤੇ ਬੀਰਪਾਲ ਕੌਰ ਤੇ ਲੜਕੀ ਜੋਤੀ ਨੂੰ ਮਿ੍ਤਕ ਕਰਾਰ ਦੇ ਦਿੱਤਾ। ਲੜਕੇ ਸੁਖਪ੍ਰੀਤ ਸਿੰਘ ਨੂੰ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਘਟਨਾ ਦੇ ਕਾਰਨਾਂ ਦਾ ਅਜੇ ਕੁਝ ਪਤਾ ਨਹੀਂ ਲੱਗਿਆ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਤੇਜ਼ ਰਫਤਾਰ ਵਾਹਨ ਨੇ ਮੋਟਰਸਾਈਕਲ ਸਵਾਰ ਦਰੜਿਆ

Read Next

ਸਿਵਲ ਸਰਜਨ ਆਫਿਸ ‘ਚ ਮਿਨਿਸਟ੍ਰੀਅਲ ਸਟਾਫ ਦੀ ਹੜਤਾਲ, ਜਾਣੋ ਡਿਟੇਲ