Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 3, 2026

Crime News : ਸੀਆਈਏ ਦੀ ਗਿ੍ਫ਼ਤ ‘ਚੋਂ ਫ਼ਰਾਰ ਹੋਇਆ ਠੱਗੀ ਦਾ ਮੁਲਜ਼ਮ

ਜੇਐੱਨਐੱਨ, ਜਲੰਧਰ : ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਬੂ ਕੀਤਾਗਿਆ ਹਿਮਾਂਸ਼ੂ, ਚੰਡੀਗੜ੍ਹ ਵਿਚ ਸੀਆਈਏ ਵਿਚ ਸੀਆਈਏ ਦੀ ਗਿ੍ਫ਼ਤ ਵਿੱਚੋਂ ਫ਼ਰਾਰ ਹੋ ਗਿਆ। ਜਲੰਧਰ ਸੀਆਈਏ ਨੇ ਮਾਮਲੇ ਦੀ ਜਾਣਕਾਰੀ ਚੰਡੀਗੜ੍ਹ ਸੈਕਟਰ-3 ਦੀ ਪੁਲਿਸ ਨੂੰ ਦਿੱਤੀ। ਇਸ ਮਗਰੋਂ ਸੀਆਈਏ ਇੰਚਾਰਜ ਭਗਵੰਤ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰਦਿਆਂ ਹੋਇਆਂ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ।

ਜਲੰਧਰ ਦੇ ਨਵੀਂ ਅਬਾਦੀ ਥਾਣੇ ਵਿਚ ਟਰੈਵਲ ਏਜੰਟ ਰੌਬਿਨ ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਸੈਕਟਰ-8 ਵਾਸੀ ਹਿਮਾਂਸ਼ੂ ਵਰਮਾ, ਉਸ ਦੀ ਮਾਂ ਚੰਦਰਕਾਂਤਾ, ਪਿ੍ਰਥਵੀ ਤੇ ਸੌਰਭ ਗਾਬਾ ਵਿਰੁੱਧ ਮਨੀਮਾਜਰਾ ਥਾਣੇ ਵਿਚ ਲੱਖਾਂ ਦੀ ਠੱਗੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲੇ ਵਿਚ ਪੁਲਿਸ ਨੇ ਹਿਮਾਂਸ਼ੂ ਨੂੰ ਗਿ੍ਫ਼ਤਾਰ ਕੀਤਾ ਸੀ। ਬਾਕੀ ਜਣਿਆਂ ਦੀ ਗਿ੍ਫ਼ਤਾਰੀ ਲਈ ਹਿਮਾਂਸ਼ੂ ਨੂੰ ਰਿਮਾਂਡ ‘ਤੇ ਲੈ ਕੇ ਉਸ ਦੇ ਚੰਡੀਗੜ੍ਹ ਸੈਕਟਰ-8 ਸਥਿਤ ਘਰ ਵਿਚ ਲੈ ਕੇ ਗਏ। ਉਥੇ ਚੰਦਰਕਾਂਤਾ ਤਾਂ ਨਹੀਂ ਮਿਲੀ ਪਰ ਹਿਮਾਂਸ਼ੂ ਨੇ ਪਖਾਨਾ ਕਰਨ ਦਾ ਸਮਾਂ ਮੰਗਿਆ। ਜਦੋਂ ਪੁਲਿਸ ਦਾ ਸਿਪਾਹੀ ਹਿਮਾਂਸ਼ੂ ਨੂੰ ਲੈ ਕੇ ਬਾਥਰੂਮ ਗਿਆ ਤਾਂ ਉਹ ਧੱਕਾ ਦੇ ਕੇ ਫ਼ਰਾਰ ਹੋ ਗਿਆ।

Vinkmag ad
Share Our Daily Posts

News Desk

Read Previous

ਸਿਵਲ ਸਰਜਨ ਆਫਿਸ ‘ਚ ਮਿਨਿਸਟ੍ਰੀਅਲ ਸਟਾਫ ਦੀ ਹੜਤਾਲ, ਜਾਣੋ ਡਿਟੇਲ

Read Next

ਹਾਲੀਵੁੱਡ ਫਿਲਮਾਂ ਤੋਂ ਆਈਡੀਆ ਲੈ ਕੇ ਨਾਈਟ੍ਰੋਜਨ ਗੈਸ ਨਾਲ ਕੀਤੀ ਮੰਗੇਤਰ ਦੀ ਹੱਤਿਆ, ਪਟਿਆਲਾ ਕਤਲ ਕਾਂਡ ’ਚ ਹੈਰਾਨ ਕਰਨ ਵਾਲਾ ਖ਼ੁਲਾਸਾ