Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਐਲਾਂਤੇ ਮਾਲ ’ਚ ਬੰਬ ਹੈ’, ਕੁਝ ਹੀ ਮਿੰਟਾਂ ’ਚ ਛਾਉਣੀ ’ਚ ਤਬਦੀਲ ਹੋ ਗਿਆ ਮਾਲ, ਡੇਢ ਘੰਟੇ ਤਕ ਚੱਲੀ ਤਲਾਸ਼ੀ ਮੁਹਿੰਮ

ਜੇਐੱਨਐੱਨ, ਚੰਡੀਗੜ੍ਹ : ਹੈਲੋ ਹੈਲੋ ਚੰਡੀਗੜ੍ਹ ਪੁਲਿਸ…ਐਲਾਂਤੇ ਮਾਲ ’ਚ ਬੰਬ ਹੈ। ਮੰਗਲਵਾਰ ਨੂੰ ਚੰਡੀਗੜ੍ਹ ਪੁਲਿਸ ਦੇ ਕੰਟਰੋਲ ਰੂਮ ’ਚ ਕਾਲ ਆਈ ਕਿ ਇੰਡਸਟੀਰੀਅਲ ਏਰੀਏ ਸਥਿਤ ਐਲਾਂਤੇ ਮਾਲ ’ਚ ਇਕ ਬੈਗ ’ਚ ਬੰਬ ਹੈ। ਸੂਚਨਾ ਤੋਂ ਬਾਅਦ ਪੁਲਿਸ ਅਲਰਟ ਹੋ ਗਈ ਅਤੇ ਤੁਰੰਤ ਐਲਾਂਤੇ ਮਾਲ ਪਹੁੰਚ ਗਈ। ਪੁਲਿਸ ਨੇ ਪੂਰੇ ਏਰੀਏ ਨੂੰ ਸੀਲ ਕਰ ਦਿੱਤਾ। ਮਾਲ ਅੰਦਰ ਮੌਜੂਦ ਸਾਰੇ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ। ਦੇਖਦੇ ਹੀ ਦੇਖਦੇ ਪੂਰਾ ਮਾਲ ਪੁਲਿਸ ਛਾਉਣੀ ’ਚ ਤਬਦੀਲ ਹੋ ਗਿਆ। ਇਸਤੋਂ ਬਾਅਦ ਪੁਲਿਸ ਬੰਬ ਸਿਕੁਆਡ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਉਥੇ ਹੀ ਘੰਟਿਆਂ ਤਕ ਚੱਲੀ ਤਲਾਸ਼ੀ ਤੋਂ ਬਾਅਦ ਕੁਝ ਵੀ ਸ਼ੱਕੀ ਨਹੀਂ ਸੀ। ਸਿਰਫ਼ ਇਕ ਮਾਕ ਡਿ੍ਰੱਲ ਕਾਲ ਸੀ। ਇਸਤੋਂ ਬਾਅਦ ਲੋਕਾਂ ਨੇ ਰਾਹਤ ਦਾ ਸਾਹ ਲਿਆ।

ਐਲਾਂਤੇ ਮਾਲ ’ਚ ਅੱਜ ਬੰਬ ਦੀ ਸੂਚਨਾ ਮਿਲਦੇ ਹੀ ਪੂਰੇ ਸ਼ਹਿਰ ’ਚ ਹੜਕੰਪ ਮਚ ਗਿਆ। ਪੁਲਿਸ ਨੇ ਅਨਾਊਸਮੈਂਟ ਕਰਕੇ ਮਾਲ ਤੋਂ ਸਾਰੇ ਕਰਮਚਾਰੀਆਂ ਅਤੇ ਪਬਲਿਕ ਨੂੰ ਬਾਹਰ ਕੱਢਿਆ। ਭੱਜ-ਦੌੜ੍ਹ ’ਚ ਲੋਕ ਮਾਲ ਤੋਂ ਬਾਹਰ ਨਿਕਲੇ। ਦੇਖਦੇ ਹੀ ਦੇਖਦੇ ਉਥੇ ਹੜਕੰਪ ਦਾ ਮਾਹੌਲ ਬਣ ਗਿਆ।

ਇਸ ਦੌਰਾਨ ਮਾਲ ਅੰਦਰ ਕਰੀਬ ਡੇਢ ਘੰਟੇ ਤਕ ਸਰਚ ਮੁਹਿੰਮ ਚਲਾਈ ਗਈ ਪਰ ਬੰਬ ਨਹੀਂ ਮਿਲਿਆ। ਦੱਸ ਦੇਈਏ ਕਿ ਪੁਲਿਸ ਕੰਟਰੋਲ ਰੂਮ ’ਤੇ ਅੱਜ ਸੂਚਨਾ ਮਿਲੀ ਕਿ ਇੰਡਸਟੀਰੀਅਲ ਏਰੀਏ ਸਥਿਤ ਐਲਾਂਤੇ ਮਾਲ ਅੰਦਰ ਬੰਬ ਲੁਕਾਇਆ ਗਿਆ ਹੈ। ਸੂਚਨਾ ਮਿਲਦੇ ਹੀ ਮਹਿਕਮੇ ’ਚ ਹੜਕੰਪ ਮਚ ਗਿਆ। ਆਪਰੇਸ਼ਨ ਸੇਲ, ਕ੍ਰਾਈਮ ਬ੍ਰਾਂਚ ਟੀਮ, ਥਾਣਾ ਪੁਲਿਸ ਸਮੇਤ ਹੋਰ ਪੁਲਿਸ ਕਰਮਚਾਰੀ ਮੌਕੇ ’ਤੇ ਪਹੁੰਚੇ। ਇਸ ਦੌਰਾਨ ਕਿਸੀ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Vinkmag ad
Share Our Daily Posts

News Desk

Read Previous

ਜਲੰਧਰ ‘ਚ 31 ਅਕਤੂਬਰ ਤਕ ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਠੱਪ, ਹੜਤਾਲੀ ਮੁਲਾਜ਼ਮਾਂ ਨੇ RTA Office ਵੀ ਕਰਵਾਇਆ ਬੰਦ

Read Next

ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਬੰਦੀਆਂ ਨੇ ਗਰੁੱਪ ਬਣਾ ਕੀਤੀ ਗੁੰਡਾਗਰਦੀ, ਜੇਲ੍ਹ ਵਾਰਡਨ ਦੀ ਕੁੱਟਮਾਰ ਕਰਦਿਆਂ ਪਾੜੀ ਵਰਦੀ, FIR ਦਰਜ