Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਸੀਐੱਮ ਚੰਨੀ ਪਹਿਲੀ ਵਾਰ ਆਉਣਗੇ ਲੁਧਿਆਣਾ, ਸਰਕਟ ਹਾਊਸ ਦੇ ਸੁੰਦਰੀਕਰਨ ‘ਚ ਲੱਗੇ ਅਫ਼ਸਰ

ਜੇਐਨਐਨ, ਲੁਧਿਆਣਾ : ਲੁਧਿਆਣਾ ‘ਚ ਪਹਿਲੀ ਵਾਰ ਪੰਜਾਬ ਕੈਬਨਿਟ ਦੀ ਬੈਠਕ ਹੋਣ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਪੰਜਾਬ ਮੰਤਰੀਮੰਡਲ 27 ਨੂੰ ਲੁਧਿਆਣਾ ‘ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਚਤ ਭਵਨ ‘ਚ ਬੈਠਕ ਹੋਵੇਗੀ। ਕੈਬਨਿਟ ਦੀ ਬੈਠਕ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਚਮਕਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਐਂਟੀ ਪੁਆਇੰਟ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਨੂੰ ਵੀ ਚਮਕਾਇਆ ਜਾ ਰਿਹਾ ਹੈ। ਬੈਠਕ ਬਚਤ ਭਵਨ ‘ਚ ਹੋਵੇਗੀ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਬਚਨ ਭਵਨ ਅੰਦਰ ਤੇ ਬਾਹਰ ਤੋਂ ਪੇਂਟ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹੀ ਨਹੀਂ ਬਚਤ ਭਵਨ ‘ਚ ਨਵਾਂ ਫਰਨੀਚਰ ਵੀ ਲਾਇਆ ਜਾ ਰਿਹਾ ਹੈ। ਬਚਤ ਭਵਨ ਨੂੰ ਅਪਡੇਟ ਕਰਨ ‘ਚ ਕਰਮਚਾਰੀ ਦਿਨ ਰਾਜ ਲੱਗੇ ਹਨ। 27 ਅਕਤੂਬਰ ਨੂੰ ਮੁੱਖ ਮੰਤਰੀ ਸਣੇ ਤਮਾਮ ਮੰਤਰੀ ਲੁਧਿਆਣਾ ‘ਚ ਇਵੈਸਟਰ ਪੰਜਾਬ ਮੀਟਿੰਗ ‘ਚ ਹਿੱਸਾ ਲੈਣ ਆ ਰਹੇ ਹਨ। ਮੰਤਰੀਆਂ ਨਾਲ ਉਨ੍ਹਾਂ ਦੇ ਵਿਭਾਗ ਦੇ ਅਫਸਰ ਵੀ ਮੀਟਿੰਗ ‘ਚ ਸ਼ਾਮਲ ਹੋ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਤੋਂ ਲੈ ਕੇ ਤਮਾਮ ਮੰਤਰੀ ਤੇ ਅਫਸਰ ਇਕ ਦਿਨ ਲਈ ਲੁਧਿਆਣਾ ‘ਚ ਇਕੱਠੇ ਹੋਣਗੇ। ਇਸ ਤਰ੍ਹਾਂ ਲੁਧਿਆਣਾ ਇਕ ਦਿਨ ਲਈ ਪੰਜਾਬ ਦੀ ਰਾਜਧਾਨੀ ਬਣੇਗਾ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੈਠਕ ਵੀ ਇੱਥੇ ਹੀ ਕਰਨਗੇ।

Vinkmag ad
Share Our Daily Posts

News Desk

Read Previous

ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਬੰਦੀਆਂ ਨੇ ਗਰੁੱਪ ਬਣਾ ਕੀਤੀ ਗੁੰਡਾਗਰਦੀ, ਜੇਲ੍ਹ ਵਾਰਡਨ ਦੀ ਕੁੱਟਮਾਰ ਕਰਦਿਆਂ ਪਾੜੀ ਵਰਦੀ, FIR ਦਰਜ

Read Next

ਨਵੀਂ ਪਾਰਟੀ ਦੇ ਐਲਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਸਹੀ ਸਮਾਂ ਆਉਣ ਦਾ ਹੈ ਇੰਤਜ਼ਾਰ