Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਪਹਾੜਾਂ ‘ਚ ਬਰਫ਼ਬਾਰੀ ਨਾਲ ਪੰਜਾਬ ‘ਚ ਅਗਲੇ ਹਫ਼ਤੇ ਡਿੱਗੇਗਾ ਤਾਪਮਾਨ, ਵਧੇਗੀ ਠੰਢ

ਜੇਐਨਐਨ, ਲੁਧਿਆਣਾ :ਜੰਮੂ-ਕਸ਼ਮੀਰ ਤੇ ਹਿਮਾਚਲ ਦੇ ਉਪਰਲੇ ਹਿੱਸਿਆਂ ‘ਚ ਹੋਈ ਬਰਫ਼ਬਾਰੀ ਕਾਰਨ ਪੰਜਾਬ ‘ਚ ਮੌਸਮ ਬਦਲ ਗਿਆ ਹੈ। ਜਿੱਥੇ ਪਹਾੜਾਂ ‘ਚ ਲੋਕ ਠੰਢ ਨਾਲ ਜੂਝ ਰਹੇ ਹਨ, ਉੱਥੇ ਹੀ ਮੈਦਾਨੀ ਇਲਾਕਿਆਂ ‘ਚ ਵੀ ਠੰਢ ਪੈਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਦਿਨ ਵੇਲੇ ਵੀ ਮੌਸਮ ਖਰਾਬ ਰਹਿੰਦਾ ਹੈ। ਬੁੱਧਵਾਰ ਨੂੰ ਵੀ ਸਵੇਰੇ ਹੀ ਠੰਡ ਕਾਰਨ ਲੋਕ ਕੰਬਦੇ ਦੇਖੇ ਗਏ। ਪਰ ਭਾਰਤ ਦੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਹਫਤੇ ਤੋਂ ਮੌਸਮ ਬਦਲ ਜਾਵੇਗਾ। 31 ਅਕਤੂਬਰ ਤੋਂ ਰਾਤ ਦਾ ਤਾਪਮਾਨ 10 ਤੋਂ 12 ਡਿਗਰੀ ਸੈਲਸੀਅਸ ਤਕ ਹੇਠਾਂ ਆ ਜਾਵੇਗਾ, ਜਦਕਿ ਦਿਨ ਦਾ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਤਕ ਆ ਸਕਦਾ ਹੈ।

ਹਵਾਵਾਂ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ

ਇਸ ਦੌਰਾਨ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਜਿਸ ਕਾਰਨ ਰਾਤ ਨੂੰ ਠੰਡ ਵਧਣ ਦੇ ਨਾਲ-ਨਾਲ ਦਿਨ ਵੇਲੇ ਗਰਮੀ ਤੋਂ ਰਾਹਤ ਮਿਲੇਗੀ। ਲੋਕਾਂ ਨੂੰ ਗਰਮ ਕੱਪੜੇ ਪਾਉਣੇ ਪੈ ਸਕਦੇ ਹਨ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਹਫ਼ਤੇ ਮੌਸਮ ਸਾਫ਼ ਰਹੇਗਾ, ਤੇਜ਼ ਧੁੱਪ ਨਿਕਲੇਗੀ, ਜਿਸ ਕਾਰਨ ਦਿਨ ਵੇਲੇ ਤੇਜ਼ ਧੁੱਪ ਲੋਕਾਂ ਨੂੰ ਬੇਚੈਨ ਕਰ ਦੇਵੇਗੀ।

Vinkmag ad
Share Our Daily Posts

News Desk

Read Previous

ਨਵੀਂ ਪਾਰਟੀ ਦੇ ਐਲਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਸਹੀ ਸਮਾਂ ਆਉਣ ਦਾ ਹੈ ਇੰਤਜ਼ਾਰ

Read Next

ਲੜਕੀ ਨੇ ਫੋਨ ਕਰਕੇ ਨੌਜਵਾਨ ਨੂੰ ਬੁਲਾਇਆ ਘਰ, ਮਾਰ ਦੇਣ ਦੀ ਨੀਯਤ ਨਾਲ ਢਾਹ ਕੇ ਪਿਆਈ ਜ਼ਹਿਰ, ਤਿੰਨ ਖ਼ਿਲਾਫ਼ FIR ਦਰਜ