Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਜਲੰਧਰ ਦੇ ਕਈ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ

ਜੇਐੱਨਐੱਨ, ਜਲੰਧਰ : ਬੁੱਧਵਾਰ ਦੇਰ ਰਾਤ ਚੰਨੀ ਸਰਕਾਰ ਨੇ ਪੰਜਾਬ ਪੁਲਿਸ ਦੇ ਕਈ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ। ਇਨ੍ਹਾਂ ਵਿਚ ਜਲੰਧਰ ਦੇ ਕਈ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਐਸਪੀ ਹੈੱਡਕੁਆਰਟਰ ਜਲੰਧਰ ਦਾ ਅਹੁਦਾ ਸੰਭਾਲ ਰਹੇ ਸੁਭਾਸ਼ ਚੰਦਰ ਨੂੰ ਏਸੀਪੀ ਲਾਇਸੈਂਸ ਤੇ ਸੁਰੱਖਿਆ ਜਲੰਧਰ ਦਾ ਚਾਰਜ ਦਿੱਤਾ ਗਿਆ ਹੈ। ਮੁਕੇਰੀਆਂ ਵਿਚ ਤਾਇਨਾਤ ਰਵਿੰਦਰ ਸਿੰਘ ਨੂੰ ਜਲੰਧਰ ਛਾਉਣੀ ਦੇ ਏਸੀਪੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਡੀਐਸਪੀ ਹੈੱਡਕੁਆਰਟਰ ਹੁਸ਼ਿਆਰਪੁਰ ਵਿਖੇ ਤਾਇਨਾਤ ਗੁਰਪ੍ਰੀਤ ਸਿੰਘ ਨੂੰ ਏਸੀਪੀ ਮਾਡਲ ਟਾਊਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਲੰਧਰ ਪੀਏਪੀ ਹੈੱਡਕੁਆਰਟਰ ਵਿਖੇ ਤਾਇਨਾਤ ਬਲਕਾਰ ਸਿੰਘ ਨੂੰ ਏਸੀਪੀ ਸਪੈਸ਼ਲ ਬ੍ਰਾਂਚ ਤੇ ਕ੍ਰਾਈਮ ਜਲੰਧਰ ਲਗਾਇਆ ਗਿਆ ਹੈ। ਦੀਪਿਕਾ ਸਿੰਘ ਨੂੰ ਏਸੀਪੀ ਸਾਈਬਰ ਕ੍ਰਾਈਮ ਜਲੰਧਰ ਏਸੀਪੀ ਲੁਧਿਆਣਾ ਮਹਿਲਾ ਤੇ ਬਾਲ ਅਪਰਾਧ ਦੇ ਅਹੁਦੇ ‘ਤੇ ਤਾਇਨਾਤ ਕੀਤਾ।

ਇਸ ਦੇ ਨਾਲ ਹੀ ਏਸੀਪੀ ਅਪਰੇਸ਼ਨ ਜਲੰਧਰ ਦਿਲਬਾਗ ਸਿੰਘ ਨੂੰ ਏਸੀਪੀ ਇਨਵੈਸਟੀਗੇਸ਼ਨ ਲੁਧਿਆਣਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੁਰਿੰਦਰ ਪਾਲ ਸਿੰਘ ਨੂੰ ਡੀਐਸਪੀ ਨਕੋਦਰ ਦਾ ਚਾਰਜ ਦਿੱਤਾ ਗਿਆ ਹੈ। ਹਰਿੰਦਰ ਸਿੰਘ ਗਿੱਲ ਜੋ ਕਿ ਮਾਡਲ ਟਾਊਨ ਇਲਾਕੇ ਦੇ ਏਸੀਪੀ ਸਨ, ਨੂੰ ਜਲੰਧਰ ਦੇਹਾਤ ਦਾ ਸੁਰੱਖਿਆ ਤੇ ਅਪਰੇਸ਼ਨ ਡੀਐਸਪੀਏਸੀਪੀ ਟ੍ਰੈਫਿਕ ਜਲੰਧਰ ਦੇ ਅਹੁਦੇ ‘ਤੇ ਤਾਇਨਾਤ ਹਰਵਿੰਦਰ ਸਿੰਘ ਨੂੰ ਡੀਐੱਸਪੀ ਹੈੱਡਕੁਆਰਟਰ ਜਲੰਧਰ ਲਗਾਇਆ ਗਿਆ ਹੈ। ਸਤਿੰਦਰ ਕੁਮਾਰ, ਜੋ ਕਿ ਜਲੰਧਰ ਦੇ ਏਸੀਪੀ ਫੋਰੈਂਸਿਕ ਵਜੋਂ ਤਾਇਨਾਤ ਸਨ, ਨੂੰ ਡੀਐਸਪੀ ਸਪੈਸ਼ਲ ਬ੍ਰਾਂਚ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਫ਼ੌਜ ਦੀ ਜਾਸੂਸੀ ਕਰਦਾ ਹਰਿਆਣੇ ਦਾ ਨੌਜਵਾਨ ਗ੍ਰਿਫ਼ਤਾਰ, ਪਾਕਿਸਤਾਨ ਭੇਜ ਰਿਹਾ ਸੀ ਪਠਾਨਕੋਟ ਏਅਰ ਬੇਸ ਦੀ ਜਾਣਕਾਰੀ

Read Next

ਬੱਸ ਅੱਡੇ ਨੇੜੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਟੈੱਟ ਪਾਸ ਅਧਿਆਪਕ, ਪ੍ਰਸ਼ਾਸਨ ਨੂੰ ਪਈਆਂਂ ਭਾਜੜਾਂ